Sukhbir Singh Badal attacked in Nanded Sahib, taken to hospital
ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ ‘ਤੇ ਹਮਲਾ, ਹਸਪਤਾਲ ਲਿਜਾਇਆ ਗਿਆ
ਨਾਂਦੇੜ ਸਾਹਿਬ (ਆਵਾਜ਼ਿ ਕੌਮ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਹੈ। ਨਾਂਦੇੜ ਸਾਹਿਬ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਉਪਰ ਮਾਤਾ ਸਾਹਿਬ ਕੌਰ ਗੁਰਦੁਆਰਾ ਦੇ ਨਜ਼ਦੀਕ ਇਹ ਹਮਲਾ ਕੀਤਾ ਗਿਆ ਹੈ। ਹਮਲੇ ਪਿੱਛੋਂ ਸੁਖਬੀਰ ਸਿੰਘ ਬਾਦਲ ਨੂੰ ਉਥੋਂ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਹਰਸਿਮਰਤ ਕੌਰ ਬਾਦਲ ਸਣੇ ਪੂਰਾ ਪਰਿਵਾਰ ਸੁਖਬੀਰ ਬਾਦਲ ਦੇ ਨਾਲ ਮੌਜੂਦ ਸੀ।
ਖ਼ਬਰ ਅਪਡੇਟ ਹੋ ਰਹੀ ਹੈ…….

