After the death of former minister Bhagat Chunni Lal, his son-in-law also died
ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਭਗਤ ਪਰਿਵਾਰ ਨੂੰ ਇਕ ਹੋਰ ਡੂੰਘਾ ਸਦਮਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੇ ਜਵਾਈ ਮੋਹਨ ਲਾਲ ਭਗਤ ਦਾ ਵੀ ਅੱਜ ਦਿਹਾਂਤ ਹੋ ਗਿਆ। ਇਕ ਹੀ ਦਿਨ ਪਰਿਵਾਰ ਵਿਚ ਦੋ ਮੌਤਾਂ ਦੀ ਖ਼ਬਰ ਨਾਲ ਪੂਰੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿਚ ਸੋਗ ਦੀ ਲਹਿਰ ਦੌੜ ਪਈ ਹੈ।

