Advocate Harjinder Singh Dhami becomes President of the Shiromani Committee for the sixth time
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਐਲਾਨਿਆ ਗਿਆ।

