“20th Annual Memorial of Sant Baba Thakur Singh Ji Khalsa to Be Held on December 24, 2024, at Damdami Taksal Headquarters”

ਬ੍ਰਹਮਗਿਆਨੀ ਮਹਾਂਪੁਰਸ਼ ਸ਼੍ਰੀਮਾਨ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ 15ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਸਾਲਾਨਾ 20ਵੀਂ ਬਰਸੀ ਦੇ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇਂ ਮਿਤੀ 24 ਦਸੰਬਰ 2024 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਵਰਤਮਾਨ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ ।


ਬਰਸੀ ਸਮਾਗਮ ‘ਚ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਮਹਾਂਪੁਰਸ਼ਾਂ ਵੱਲੋਂ 11 ਤੋਂ 12 ਵਜੇ ਤਕ ਕਥਾ ਵਿਚਾਰਾਂ ਸੰਗਤਾਂ ਨੂੰ ਸ਼੍ਰਵਣ ਕਰਵਾਈਆਂ ਜਾਣਗੀਆਂ।
ਸਮੂਹ ਸੰਗਤਾਂ ਨੂੰ ਬੇਨਤੀ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।