ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਜਥੇਦਾਰ ਦੀ ਪਦਵੀ ਖੋਹ ਲਈ!

ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਜਥੇਦਾਰ ਦੀ ਪਦਵੀ ਖੋਹ ਲਈ!
👉 ਭਾਈ ਰਣਜੀਤ ਸਿੰਘ, ਗਿਆਨੀ ਪੂਰਨ ਸਿੰਘ, ਗਿਆਨੀ ਵੇਦਾਂਤੀ ਮਗਰੋਂ ਹੁਣ ਗਿਆਨੀ ਹਰਪ੍ਰੀਤ ਸਿੰਘ!
👉 ਦੋ ਦਸੰਬਰ ਨੂੰ ਸਿੱਖ ਜਜ਼ਬਾਤ ਦੀ ਤਰਜਮਾਨੀ ਕਰਨ ਬਦਲੇ ਜਥੇਦਾਰੀ ਖੋਹੀ!
👉 ਗਿਆਨੀ ਹਰਪ੍ਰੀਤ ਸਿੰਘ ਨੇ ਔਖੇ ਵੇਲੇ ਅਕਿਰਤਘਣ ਬਾਦਲਾਂ ਦਾ ਸਾਥ ਦਿੱਤਾ ਸੀ!