02 08 2024 ਧਾਰਮਿਕ ਸਮਾਗਮ ਵਿੱਚ ਤੇਰੀ ਓਟ ਬਿਰਧ ਆਸਰਮ ਦੇ ਮੁੱਖੀ ਅਤੇ ਸਿੱਖ ਪੰਥ ਦੇ ਮਹਾਨ ਕਥਾਵਾਚਕ ਗਿਆਨੀ ਭੁਪਿੰਦਰ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਜੀ ਸੋਢੀ ਮੁੱਖੀ ਦਸਮੇਸ਼ ਤਰਨਾ ਦਲ ਅਤੇ ਸੰਤ ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣਾ ਵਾਲੇ। ਫੋਟੋ ਬਾਬਾ ਸੁਖਵੰਤ ਸਿੰਘ ਚੰਨਣਕੇ ਚੌਕ ਮਹਿਤਾ।
News Those who eat ‘Karare Laddu’ should be careful! Even the health department who went to raid was shocked