ਸਿੱਟ ਵੱਲੋਂ ਸਮਨ ਕੀਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਭੋਰ ਅਤੇ ਅਨੇਕਾਂ ਮੌਜੂਦਾ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਅਧਿਕਾਰੀ ਪਹੁੰਚੇ ਪੁਲਿਸ ਕਮਿਸ਼ਨਰ ਦਫਤਰ

Breaking News – 328 ਸਰੂਪਾਂ ਦੇ ਮਾਮਲੇ ਵਿੱਚ ਗਠਿਤ ਕੀਤੀ ਗਈ ਸਿੱਟ ਵੱਲੋਂ ਸਮਨ ਕੀਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਭੋਰ ਅਤੇ ਅਨੇਕਾਂ ਮੌਜੂਦਾ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਅਧਿਕਾਰੀ ਪਹੁੰਚੇ ਪੁਲਿਸ ਕਮਿਸ਼ਨਰ ਦਫਤਰ, ਪੁਲਿਸ ਵੱਲੋਂ ਕੁੱਲ 40 SGPC ਮੈਂਬਰਾਂ ਅਤੇ ਅਧਿਕਾਰੀਆਂ ਨੂੰ ਸਮਨ ਜਾਰੀ ਕੀਤੇ ਗਏ ਸਨ। ਜਿਹੜੇ ਅਧਿਕਾਰੀ ਰਿਟਾਇਰ ਹੋ ਚੁੱਕੇ ਹਨ ਜਾਂ ਜਿਹੜੇ ਮੌਜੂਦਾ ਸਮੇਂ ‘ਚ ਸੇਵਾ ਵਿੱਚ ਨਹੀਂ ਹਨ, ਉਨ੍ਹਾਂ ਦੀ ਹਾਜ਼ਰੀ ਜਾਂ ਬਿਆਨਾਂ ਬਾਰੇ ਫੈਸਲਾ ਜਾਂਚ ਏਜੰਸੀ ਵੱਲੋਂ ਕੀਤਾ ਜਾਵੇਗਾ।

