“Terror Outfit Claims Responsibility for ASI Joga Singh Murder”
ਅੰਮ੍ਰਿਤਸਰ ASI ਜੋਗਾ ਸਿੰਘ ਹੱਤਿਆ ਦੀ ਜ਼ਿੰਮੇਵਾਰੀ ਟੀਟੀਐਚ ਵੱਲੋਂ ਲਈ ਗਈ

25 ਮਈ 2026, ਅੰਮ੍ਰਿਤਸਰ – ਅੰਮ੍ਰਿਤਸਰ (ਮਜੀਠਾ) ਵਿਚ ਪੰਜਾਬ ਪੁਲਿਸ ਦੇ ਏਐੱਸਆਈ ਜੋਗਾ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਦੀ ਜ਼ਿੰਮੇਵਾਰੀ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (ਟੀਟੀਐਚ) ਵੱਲੋਂ ਲਈ ਗਈ ਹੈ। ਗਰੁੱਪ ਨੇ ਇੱਕ ਪ੍ਰੈੱਸ ਰਿਲੀਜ਼ ਜਾਰੀ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ।
ਪ੍ਰੈੱਸ ਰਿਲੀਜ਼ ਵਿਚ ਟੀਟੀਐਚ ਨੇ ਇਸ ਹਮਲੇ ਨੂੰ ਯੋਜਨਾਬੱਧ ਦੱਸਦਿਆਂ ਆਪਣੇ ਮੁਜਾਹਿਦੀਨਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਭਾਰਤੀ ਸੁਰੱਖਿਆ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਚੇਤਾਵਨੀ ਵੀ ਦਿੱਤੀ ਹੈ।
ਪੁਲਿਸ ਵੱਲੋਂ ਇਸ ਪ੍ਰੈੱਸ ਰਿਲੀਜ਼ ਦੀ ਪੁਸ਼ਟੀ ਅਤੇ ਘਟਨਾ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।
