Sardool Singh

Sukhjinder Singh Randhawa toll waiver demand Amritsar

Randhawa Writes to Gadkari on Amritsar Toll Waiver, Highway Work

MP ਸੁਖਜਿੰਦਰ ਸਿੰਘ ਰੰਧਾਵਾ ਨੇ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ 07 ਮਾਰਚ 2026, ਅੰਮ੍ਰਿਤਸਰ – ਲੋਕ ਸਭਾ ਮੈਂਬਰ ਅਤੇ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਤੋਂ ਟੋਲ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਬਿਆਸ-ਰਈਆ-ਬੁਟਾਰੀ…

Read More
Big News for Indians in Canada: 33,000 Work Permit Holders to Get Permanent Residency

Big News for Indians in Canada: 33,000 Work Permit Holders to Get Permanent Residency

ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਲਈ ਵੱਡੀ ਖ਼ਬਰ: 33,000 ਵਰਕ ਪਰਮਿਟ ਧਾਰਕਾਂ ਨੂੰ ਪੱਕਾ ਕੀਤਾ ਜਾਵੇਗਾ 07 ਮਾਰਚ 2026, ਓਟਾਵਾ – ਕੈਨੇਡਾ ਦੀ ਇਮੀਗ੍ਰੇਸ਼ਨ ਮੰਤਰੀ ਲੀਨਾ ਡਿਆਬ ਨੇ ਅੱਜ ਵੱਡਾ ਐਲਾਨ ਕੀਤਾ ਹੈ ਕਿ ਹੁਨਰਮੰਦ ਕਾਮਿਆਂ ਨੂੰ ਲਾਭ ਦਿੰਦੇ ਹੋਏ 33,000 ਵਰਕ ਪਰਮਿਟ ਧਾਰਕਾਂ ਨੂੰ ਪੱਕੀ ਰਿਹਾਇਸ਼ (Permanent Residency) ਦਿੱਤੀ ਜਾਵੇਗੀ। ਇਹ ਯੋਜਨਾ ਖਾਸ ਤੌਰ…

Read More
Desecration of Sri Guru Granth Sahib Ji's Angs at Gurdwara Dherian Sahib Sathiala – Police Registers Case

Desecration of Sri Guru Granth Sahib Ji’s Angs at Gurdwara Dherian Sahib Sathiala

ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ 07 ਮਾਰਚ 2026, ਸਠਿਆਲਾ – ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨਾਲ ਬੇਅਦਬੀ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ…

Read More
High Court Acquits Gurmeet Ram Rahim in Ramchandra Chhatrapati Murder Case

High Court Acquits Gurmeet Ram Rahim in Ramchandra Chhatrapati Murder Case

ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਹਾਈ ਕੋਰਟ ਨੇ ਸੌਦਾ ਸਾਧ ਨੂੰ ਬਰੀ ਕਰ ਦਿੱਤਾ 07 ਮਾਰਚ 2026, ਚੰਡੀਗੜ੍ਹ – ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਰੀ ਕਰ ਦਿੱਤਾ ਹੈ। ਰਾਮਚੰਦਰ ਛਤਰਪਤੀ ਨੂੰ 2002 ਵਿੱਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ…

Read More
Khalisai March to Begin from Sri Akal Takht Sahib on 9 March for 300th Martyrdom Anniversary of Bhai Tara Singh Wan

Khalisai March to Begin from Sri Akal Takht Sahib on 9 March

ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਲਈ 9 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਈ ਮਾਰਚ 06 ਮਾਰਚ 2026, ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਸ਼ੁਰੂ ਕਰਨ ਤੋਂ…

Read More
Gold Cleaning Service Begins at Sachkhand Sri Harmandir Sahib

Gold Cleaning Service Begins at Sachkhand Sri Harmandir Sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਆਰੰਭ 06 ਮਾਰਚ 2026, ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦਾਂ ‘ਤੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ਼-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਰਸਮੀ ਤੌਰ ‘ਤੇ ਆਰੰਭ ਕੀਤੀ ਗਈ ਹੈ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ…

Read More
SGPC Annual Budget Session on 28 March – Advocate Dhami

SGPC Annual Budget Session on 28 March – Advocate Dhami

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ – ਐਡਵੋਕੇਟ ਧਾਮੀ 06 ਮਾਰਚ 2026, ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਬੈਠਕ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਣ ਦਾ ਫੈਸਲਾ…

Read More
Nanakshahi Samvat 558 Calendar Released at Sri Akal Takht Sahib

Nanakshahi Samvat 558 Calendar Released at Sri Akal Takht Sahib

ਨਾਨਕਸ਼ਾਹੀ ਸੰਮਤ ੫੫੮ ਦਾ ਕੈਲੰਡਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਰੀ 06 ਮਾਰਚ 2026, ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਨਾਨਕਸ਼ਾਹੀ ਸੰਮਤ ੫੫੮ (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਥਕ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਜਾਰੀ ਕੀਤਾ। ਇਸ ਵਾਰ…

Read More