
ਸਿਮਰਨਜੀਤ ਸਿੰਘ ਮਾਨ ਵੱਲੋਂ ਰੱਖੇ ਗਏ ਜ਼ਮਹੂਰੀਅਤ ਢੰਗ ਵਾਲੇ ਧੂਰੀ ਧਰਨੇ ਦੇ ਸੰਬੰਧ ਵਿਚ ਸਰਕਾਰ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕੀਤੀਆ ਗ੍ਰਿਫਤਾਰੀਆਂ ਨਿੰਦਣਯੋਗ : ਟਿਵਾਣਾ
ਨਵੀਂ ਦਿੱਲੀ, 1 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- “29 ਜਨਵਰੀ ਨੂੰ ਬਰਨਾਲਾ ਜਿ਼ਲ੍ਹੇ ਦੇ ਪਿੰਡ ਕੋਟਦੂਨੇ ਵਿਖੇ ਪੰਜਾਬ ਸੂਬੇ ਨਾਲ ਸੰਬੰਧਤ ਸਭ ਸਿਆਸੀ, ਧਾਰਮਿਕ, ਕਿਸਾਨੀ ਜਥੇਬੰਦੀਆਂ ਤੇ ਸੰਗਠਨਾਂ ਵੱਲੋ ਸਾਂਝੇ ਤੌਰ ਤੇ ਲੱਖਾਂ ਦਾ ਇਕੱਠ ਕਰਕੇ ਪੰਜਾਬ ਸਰਕਾਰ ਦੀਆਂ ਗੈਰ ਵਿਧਾਨਿਕ ਅਤੇ ਤਾਨਾਸਾਹੀ ਨੀਤੀਆ ਤੇ ਅਮਲਾਂ ਵਿਰੁੱਧ ਚੁਣੋਤੀ ਦਿੰਦੇ ਹੋਏ ਖ਼ਬਰਦਾਰ ਕੀਤਾ ਗਿਆ ਸੀ ਕਿ ਸਰਕਾਰ…