
ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਉਤਾਰਨ ਵਾਲੇ ਕੈਪਟਨ ਨੂੰ ਪੰਥ ‘ਚੋਂ ਛੇਕਿਆ ਜਾਏ ਤੇ ਗੁਰਦੁਆਰਾ ਪ੍ਰਧਾਨਗੀ ਤੋਂ ਹਟਾਇਆ ਜਾਏ : ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾਕੈਪਟਨ ਹਰਸਿਮਰਨ ‘ਤੇ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਫ਼ੈਡਰੇਸ਼ਨ ਵੱਲੋਂ ਸ਼ਲਾਘਾ
ਅੰਮ੍ਰਿਤਸਰ, 28 ਜਨਵਰੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਪਹੂਵਿੰਡ ‘ਚ ਕੈਪਟਨ ਨੇ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਇੱਕ ਤਸਵੀਰ ਹਟਾਈ ਪਰ ਅਣਖ਼ੀਲੇ ਸਿੱਖ ਨੌਜਵਾਨਾਂ ਨੇ ਅਨੇਕਾਂ ਤਸਵੀਰਾਂ ਲਗਾ ਦਿੱਤੀਆਂ ਅਤੇ ਹੁਣ ਹੋਰ ਵੀ ਲੱਗਣਗੀਆਂ। ਉਹਨਾਂ ਕਿਹਾ ਕਿ ਕੈਪਟਨ ਹਰਸਿਮਰਨ ਸਿਹੁੰ ਦੀ ਮੱਤ ਮਾਰੀ ਗਈ…