
ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਣ ਵਾਲੀ ਦਿੱਲੀ ਕਮੇਟੀ ਜੱਥੇਦਾਰ ਕਾਉਂਕੇ ਦੇ ਨਾਮ ਤੇ ਰਾਜਨੀਤੀ ਨਾ ਕਰਨ: ਸਰਨਾ
ਨਵੀਂ ਦਿੱਲੀ 21 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਸਾਹਿਬ ਦੇ ਸਮੇਂ ਤੋਂ ਲੈਕੇ ਹੁਣ ਤੱਕ ਕੌਮ ਵਿੱਚ ਬੇਅੰਤ ਸ਼ਹੀਦ ਹੋਏ ਹਨ, ਅਨੇਕ ਵਾਰੀ ਆਪਣੇ ਹੱਕਾਂ ਲਈ ਸਿੱਖ ਕੌਮ ਨੇ ਮੋਰਚੇ ਲਾਏ ਤੇ ਲਹਿਰਾਂ ਉੱਠੀਆਂ…