“Khalistan Exile Government Expresses Deep Grief Over the Passing of Bhai Mahal Singh Babbar”

ਖਾਲਿਸਤਾਨ ਜਲਾਵਤਨ ਸਰਕਾਰ ਵੱਲੋਂ ਭਾਈ ਮਹਿਲ ਸਿੰਘ ਬੱਬਰ ਦੇ ਸਦੀਵੀ ਵਿਛੋੜੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ 26 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਬੇ ਸਮੇਂ ਤੋਂ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਖੇ ਰਹਿ ਰਹੇ ਸਾਬਕਾ ਹਵਾਈ ਸੈਨਾ ਅਧਿਕਾਰੀ ਅਤੇ ਭਾਈ ਮਹਿਲ ਸਿੰਘ ਬੱਬਰ ਉਰਫ਼ ਬਾਵਾ ਭੱਟੀ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ। ਕਿਡਨੀਆਂ ਦੀ…

Read More

“Good News for Punjabis: Proposal Passed in the USA Recognizing Punjabi Language”

ਪੰਜਾਬੀ ਜਗਤ ਲਈ ਇਤਿਹਾਸਕ ਪ੍ਰਾਪਤੀ: ਅਮਰੀਕੀ ਸਦਨ ਨੇ ਪੰਜਾਬੀ ਭਾਸ਼ਾ ਨੂੰ ਮਾਨਤਾ ਦਿੱਤੀ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਅਮਰੀਕਾ ਵਿੱਚ ਇੱਕ ਵੱਡੀ ਮਾਨਤਾ ਮਿਲੀ ਹੈ। ਅਮਰੀਕੀ ਸਦਨ (House of Representatives) ਨੇ 27 ਫਰਵਰੀ 2025 ਨੂੰ ਇੱਕ ਪ੍ਰਸਤਾਵ (House Resolution 430) ਪਾਸ ਕਰਕੇ ਪੰਜਾਬੀ ਭਾਸ਼ਾ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਸਤਾਵ ਵਿੱਚ ਪੰਜਾਬੀ ਨੂੰ ਦੁਨੀਆ ਦੀ…

Read More

“Grand Panthic Gathering Held in UK Gurdwara for Restoration of Sri Akal Takht Sahib’s Sovereignty and Jathedars’ Honor”

ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਪ੍ਰਭੂਸੱਤਾ ਅਤੇ ਜਥੇਦਾਰਾਂ ਦੇ ਸਨਮਾਨ ਬਹਾਲੀ ਦੇ ਸਬੰਧ ਵਿੱਚ ਯੂਕੇ ਦੇ ਗੁਰਦੁਆਰਾ ਸਮੈਦਿਕ ਵਿਚ ਕੀਤਾ ਗਿਆ ਵਿਸ਼ਾਲ ਪੰਥਕ ਇਕੱਠ ਬ੍ਰਮਿੰਘਮ (ਆਵਾਜਿ ਕੌਮ ਬਿਊਰੋ) ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ 2 ਦਸੰਬਰ 2024 ਨੂੰ ਹੋਏ ਇਤਿਹਾਸਿਕ ਆਦੇਸ਼ਾਂ ਦੀ ਸ਼ਲਾਘਾ ਕਰਦਿਆਂ ਬਰਤਾਨੀਆਂ ਦੀਆਂ ਸਿੱਖ ਸੰਗਤਾਂ ਵੱਲੋਂ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਮੈਦਿਕ…

Read More

“Akal Khalsa International Organizes Anniversary Event in Memory of ‘Waris Punjab De’ Founder Deep Sidhu”

ਗ੍ਰੀਨਵੁੱਡ (ਅਮਰੀਕਾ) – ਸਰਬਜੀਤ ਸਿੰਘ ਬਨੂੜ – ਅਕਾਲ ਖ਼ਾਲਸਾ ਇੰਟਰਨੈਸਨਲ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਬਾਨੀ ਦੀਪ ਸਿੱਧੂ ਦੀ ਨਿੱਘੀ ਤੇ ਮਿੱਠੀ ਯਾਦ ਵਿੱਚ ਬਰਸੀ ਸਮਾਗਮਾਂ ਕਰਵਾਇਆ ਗਿਆ। ਗੁਰਦਵਾਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਗ੍ਰੀਨਵੁੱਡ ਇੰਡੀਅਨਾਂ ਵਿਖੇ ਅਰੰਭ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਭਾਈ ਰਜਿੰਦਰ ਸਿੰਘ ਨੇ ਰਸਭਿੰਨਾਂ ਕੀਰਤਨ ਗਾਇਨ ਕੀਤਾ ਗਿਆ। ਕਥਾਵਾਚਕ…

Read More

“Martyr Bhai Hardeep Singh Nijjar and Deep Sidhu Remembered at Gurdwara Guru Nanak Darbar in Montreal, Canada”

ਜਿਹੜੀ ਕੌਮ ਨੇ ਆਪਣਾ ਰਾਜ ਮਾਣਿਆ ਹੋਵੇ ਤਾਂ ਉਨ੍ਹਾਂ ਅੰਦਰੋਂ ਰਾਜ ਮਾਨਣ ਦੀ ਭਾਵਨਾ ਨਹੀਂ ਕੱਢੀ ਜਾ ਸਕਦੀ: ਗੁਪੇਸ਼ ਸਿੰਘ  ਨਵੀਂ ਦਿੱਲੀ 16 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਹਰਦੀਪ ਸਿੰਘ ਨਿਝਰ ਅਤੇ ਸਿੱਖ ਪੰਥ ਨੂੰ ਹਲੂਣਾ ਦੇਣ ਵਾਲੇ ਦੀਪ ਸਿੱਧੂ ਦੀ ਬਰਸੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਮੌਂਟਰੀਆਲ ਕੈਨੇਡਾ ਵਿਖ਼ੇ ਮਨਾਈ ਗਈ। ਇਸ ਮੌਕੇ ਗੁਰਦੁਆਰਾ…

Read More

“Sikhs Hold Large-Scale Protest Against Modi Outside the White House in America”

ਮੋਦੀ ਪ੍ਰਸ਼ਾਸਨ ਵਲੋਂ ਸਿੱਖਾਂ ਵਿਰੁੱਧ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਸੰਸਾਰ ਪੱਧਰ ਤੇ ਜਾਗਰੂਕਤਾ ਪੈਦਾ ਕਰਣਾ  ਨਵੀਂ ਦਿੱਲੀ 14 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਵਰਲਡ ਸਿੱਖ ਪਾਰਲੀਮੈਂਟ ਨੇ ਹੋਰ ਸਿੱਖ ਸੰਗਠਨਾਂ ਦੇ ਸਹਿਯੋਗ ਨਾਲ ਵਾਈਟ ਹਾਊਸ ਦੇ ਬਾਹਰ ਇੱਕ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। “ਮੋਦੀ ਵਿਰੋਧੀ ਰੈਲੀ” ਜਿਸ ਦੀ ਅਗਵਾਈ ਭਾਈ ਹਿੰਮਤ ਸਿੰਘ ਨੇ…

Read More

Sikhs Advocate for Recognition of Sikhism and Address Other Issues in Meetings with European Commission and European Parliament

ਨਵੀਂ ਦਿੱਲੀ(ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਹਫ਼ਤੇ ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਦਾਵੋਸ ਵਿੱਚ ਕਿਹਾ ਸੀ ਕਿ ਉਹ ਆਪਣੇ ਨਵੇਂ ਕਾਰਜਕਾਲ ਦੀ ਪਹਿਲੀ ਯਾਤਰਾ ਲਈ ਭਾਰਤ ਜਾਵੇਗੀ। ਇਸ ਨੇ ਸਾਨੂੰ ਮਨੁੱਖੀ ਅਧਿਕਾਰਾਂ, ਮੌਲਿਕ ਅਧਿਕਾਰਾਂ ਅਤੇ ਕਾਨੂੰਨ ਦੇ ਰਾਜ ਲਈ ਜ਼ਿੰਮੇਵਾਰ ਕਮਿਸ਼ਨ ਵਿੱਚ ਉਪ ਰਾਸ਼ਟਰਪਤੀਆਂ ਨੂੰ ਅਧਿਕਾਰ ਦੇਣ ਦਾ ਮੌਕਾ ਪ੍ਰਦਾਨ ਕੀਤਾ।  ਅਸੀਂ…

Read More

“Sikh Children in Belgium Lead Awareness Campaign on Sikhism and Identity, Promote Sikh Faith in Dutch Language Across Schools and Universities”

ਗੈਂਟ ਬੈਲਜੀਅਮ- ਸਰਬਜੀਤ ਸਿੰਘ ਬਨੂੜ- ਗੁਰਦਵਾਰਾ ਮਾਤਾ ਸਾਹਿਬ ਕੌਰ ਗੈਂਟ ਤੋਂ ਵੱਖ ਵੱਖ ਯੂਨੀਵਰਸਿਟੀਆਂ ਵਿਚ ਪੜ੍ਹ ਰਹੇ ਸਿੱਖ ਬੱਚਿਆਂ ਨੇ ਗੈਂਟ ਦੇ ਡੌਨ ਬੋਸਕੋ ਸਕੂਲ ਵਿਖੇ ਤਕਰੀਬਨ 400 ਬੱਚਿਆਂ ਨੂੰ ਸਿੱਖ ਧਰਮ ਸਬੰਧੀ ਮੁਢਲੀ ਜਾਣਕਾਰੀ ਦਿੱਤੀ ਗਈ।ਗੁਰਦਵਾਰਾ ਮਾਤਾ ਸਾਹਿਬ ਕੌਰ ਵਿੱਚ ਦੋ ਦਿਨਾਂ ਪ੍ਰੋਗਰਾਮ ਵਿਚ ਗੈਂਟ ਤੋਂ ਕਰਨਦੀਪ ਸਿੰਘ, ਦੀਪਿੰਦਰ ਸਿੰਘ, ਹਰਨੂਰ ਕੌਰ, ਵਰਿੰਦਰ ਕੌਰ…

Read More

“Sukhpreet Singh Becomes Belgium’s First Sikh Politician, Makes History with Election Win in City Ingelmunster”

ਬੈਲਜੀਅਮ – ਸਰਬਜੀਤ ਸਿੰਘ ਬਨੂੜ- ਬੈਲਜੀਅਮ ਦੇ ਸ਼ਹਿਰ ਇੰਗਲਮੁਨਸਟਰ ਵਿੱਚ ਹੋਈਆਂ ਸਥਾਨਕ ਸਿਟੀ ਕੌਂਸਲ ਚੌਣਾਂ ਵਿੱਚ ਸੁਖਪ੍ਰੀਤ ਸਿੰਘ ਨੇ ਨਿਊ ਫਲੇਮਿਸ਼ ਅਲਾਇੰਸ (ਰਾਜਨੀਤਕ ਪਾਰਟੀ) ਵਜੋਂ ਜਿੱਤ ਪ੍ਰਾਪਤ ਕਰ ਕੇ ਬੈਲਜੀਅਮ ਦੇ ਇਤਿਹਾਸ ਵਿੱਚ ਪਹਿਲੇ ਸਿੱਖ ਮੈਂਬਰ ਵਜੋਂ ਛੋਟੀ ਉਮਰੇ ਵੱਡੀ ਪੁਲਾਂਘ ਪੁੱਟ ਪੰਜਾਬ ਭਾਰਤ ਦਾ ਨਾਮ ਰੌਸ਼ਨ ਕਰ ਇਤਿਹਾਸ ਸਿਰਜਿਆ ਹੈ। ਨਿਊ ਫਲੇਮਿਸ਼ ਅਲਾਇੰਸ ਬੈਲਜੀਅਮ…

Read More

“British Sikhs Outraged Over PM Starmer’s Decision Against Public Inquiry into UK’s Involvement in Saka Neela Tara: Sikh Federation UK”

ਕੀਰ ਸਟਾਰਮਰ ਨੇ ਚੋਣਾਂ ਤੋਂ ਪਹਿਲਾਂ ਸਿੱਖਾਂ ਨੂੰ ਜਾਂਚ ਕਰਵਾਉਣ ਦਾ ਦਿੱਤਾ ਸੀ ਭਰੋਸਾ  ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸਾਲ 1978 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਜ਼ਮਤ ਲਈ ਸ਼ਹੀਦ ਹੋਏ ਅਖੰਡ ਕੀਰਤਨੀ ਜੱਥੇ ਦੇ ਮੋਢੀ ਸਿੰਘ ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਬੀਤੇ ਦਿਨੀਂ ਹੋਏ ਅਕਾਲ ਚਲਾਣੇ ‘ਤੇ ਸਿੱਖ…

Read More