Category: International News
ਸਿੱਖ ਹੋਮਲੈਂਡ ਲਈ ਪ੍ਰਚਾਰ ਕਰ ਰਹੇ ਸਿੱਖ ਕਾਰਕੁਨਾਂ ਦੇ ਕੱਤਲ ਦੀ ਜਾਰੀ ਹੋਈ ਵੀਡੀਓ ਨਾਲ ਹਿੰਦੁਸਤਾਨ ਦਾ ਅੰਤਰ-ਰਾਸ਼ਟਰੀ ਜਬਰ ਬੇਨਕਾਬ: ਦੁਬਿੰਦਰਜੀਤ ਸਿੰਘ
ਨਵੀਂ ਦਿੱਲੀ 10 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਜਾਰੀ ਹੋ ਰਹੇ ਸਬੂਤਾਂ ਤੋਂ ਪਤਾ ਚੱਲਦਾ ਹੈ ਕਿ ਭਾਰਤੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਹੋਮਲੈਂਡ ਲਈ ਪ੍ਰਚਾਰ ਕਰ ਰਹੇ ਪੱਛਮ ਵਿੱਚ ਸਿੱਖ ਕਾਰਕੁਨਾਂ ਦੀ ਹੱਤਿਆ ਨੂੰ ਨਿੱਜੀ ਤੌਰ ‘ਤੇ ਮਨਜ਼ੂਰੀ ਦਿੱਤੀ ਸੀ। ਸਿੱਖ ਫੈਡਰੇਸ਼ਨ ਯੂਕੇ ਦੇ ਪ੍ਰਮੁੱਖ ਬੁਲਾਰੇ ਦੁਬਿੰਦਰਜੀਤ ਸਿੰਘ ਨੇ ਹਿੰਦੁਸਤਾਨ ਉਪਰ ਦੋਸ਼ ਲਗਾਉਦਿਆਂ ਕਿਹਾ…
ਬੰਦੀ ਸਿੰਘਾਂ ਦੀ ਰਿਹਾਈ, ਜੇਲ੍ਹ ਬਦਲੀ ਅਤੇ ਕਿਸਾਨੀ ਅੰਦੋਲਨ ਨੂੰ ਸਮਰਪਿਤ ਸਰੀ ਕੈਨੇਡਾ ਵਿਖੇ ਨਿਕਾਲਿਆ ਗਿਆ ਪੈਦਲ ਰੋਸ ਮਾਰਚ
ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਅਤੇ ਜੇਲ੍ਹ ਬਦਲ ਕੇ ਪੰਜਾਬ ਭੇਜਣ ਦੀ ਕੀਤੀ ਗਈ ਮੰਗ ਨਵੀਂ ਦਿੱਲੀ 10 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਅਤੇ ਭਾਰਤ ਦੀ ਮੌਜੂਦਾ ਸਟੇਟ ਅਤੇ ਕੇਂਦਰ ਸਰਕਾਰ ਵੱਲੋਂ ਡਿਬਰੂਗੜ ਅਸਾਮ ਦੀ ਜੇਲ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਸ ਦੇ ਨਾਲਦੇ ਸਿਂਘਾਂ ਉੱਪਰ ਹੋ ਰਹੇ ਅਣਮਨੁੱਖੀ ਤਸ਼ੱਦਦ ਦੇ ਵਿਰੋਧ ਵਿੱਚ ਕੈਨੇਡਾ ਸਰੀ…
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਉਪਕਾਰ ਸਿੰਘ ਸੰਧੂ ਗ੍ਰਿਫਤਾਰ
ਭਾਰਤ ਤੋਂ ਬਾਹਰਲੇ ਮੁਲਕਾਂ ਅਤੇ ਭਾਰਤ ਵਿੱਚ ਸਿੱਖਾਂ ਦੇ ਹੋ ਰਹੇ ਕਤਲੇਆਮ, ਕਿਸਾਨਾਂ ਦੀਆਂ ਮੰਗਾਂ, ਪਹਿਲੇ ਬੰਦੀ ਸਿੰਘਾਂ ਅਤੇ ਡਿਬਰੂਗੜ ਜੇਲ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਅਕਾਲੀ ਦਲ ਅੰਮ੍ਰਿਤਸਰ ਵੱਲੋ ਦੇਸ਼ ਅਤੇ ਵਿਦੇਸ਼ ਵਿੱਚ ਸਿੱਖਾਂ ਦੇ ਹੋ ਰਹੇ ਕਤਲੇਆਮ ਅਤੇ ਬੰਦੀ ਸਿੰਘਾਂ ਦੀ…
ਜਰਮਨ ਦੇ ਸਿੱਖਾਂ ਵੱਲੋਂ ਭਾਰਤੀ ਦੂਤਾਵਾਸ ਸਾਹਮਣੇ ਕਿਸਾਨਾਂ ਉੱਤੇ ਢਾਹੇ ਜਾ ਰਹੇ ਜਬਰ ਜ਼ੁਲਮ ਦੇ ਖਿਲਾਫ ਰੋਹ ਮੁਜ਼ਾਹਰਾ ਕਰਕੇ ਕਿਸਾਨਾਂ ਦੇ ਹੱਕ ਵਿੱਚ ਕੀਤੀ ਅਵਾਜ ਬਲੰਦ
ਨਵੀਂ ਦਿੱਲੀ 25 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਭਾਰਤ ਦੀ ਮੰਨੂਵਾਦੀ ਮੋਦੀ, ਅਮਿਤ ਸ਼ਾਹ, ਅਤੇ ਹਰਿਆਣੇ ਦੇ ਖੱਟਰ ਦੀ ਤਾਨਾਸ਼ਾਹ ਹਕੂਮਤ ਵੱਲੋਂ ਆਪਣੀਆਂ ਹੱਕੀ ਮੰਗਾਂ ਵਾਸਤੇ ਦਿੱਲੀ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਨੂੰ ਪੰਜਾਬ ਹਰਿਆਣਾ ਬਾਡਰ ਤੇ ਰੋਕ ਕੇ ਉਹਨਾਂ ਉੱਪਰ ਜਬਰ ਜ਼ੁਲਮ ਢਾਹੁਣ, ਉਹਨਾਂ ਉੱਪਰ ਹੰਝੂ ਗੈਸ ਦੇ ਗੋਲੇ ਸਿੱਟ ਕੇ, ਰਸਤੇ ਵਿੱਚ ਕਿੱਲਾਂ ਗੱਡ…
ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਅਜ ਰਾਤ 12 ਵਜੇ ਤੋਂ ਸ਼ਾਮ 4 ਵਜੇ ਤਕ ਹੋਵੇਗਾ ਟਰੈਕਟਰ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ 25 ਫਰਵਰੀ (ਮਨਪ੍ਰੀਤ ਸਿੰਗਜ ਖਾਲਸਾ):-ਐਸਕੇਐਮ ਨੇ ਮੋਦੀ ਸਰਕਾਰ ਤੋਂ 26-29 ਫਰਵਰੀ ਨੂੰ ਆਬੂ ਧਾਬੀ ਵਿਖੇ ਹੋਣ ਵਾਲੀ ਵਿਸ਼ਵ ਵਪਾਰ ਸੰਗਠਨ ਦੀ 13ਵੀਂ ਮੰਤਰੀ ਪੱਧਰੀ ਕਾਨਫਰੰਸ ਵਿੱਚ ਖੇਤੀ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਰੱਖਣ ਲਈ ਵਿਕਸਤ ਦੇਸ਼ਾਂ ‘ਤੇ ਦਬਾਅ ਬਣਾਉਣ ਦੀ ਮੰਗ ਕੀਤੀ ਹੈ । ਭਾਰਤ ਦੇ ਖੁਰਾਕ ਸੁਰੱਖਿਆ ਅਤੇ ਕੀਮਤ ਸਹਾਇਤਾ ਪ੍ਰੋਗਰਾਮ…
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੁਨਰਗਠਨ, ਪਹਿਲੀ ਮਹਿਲਾ ਮੈਂਬਰ ਵੀ ਕਮੇਟੀ ’ਚ ਸ਼ਾਮਲ
3 ਸਰਕਾਰੀ ਨੁਮਾਇੰਦੇ ਅਤੇ 10 ਸਿੱਖ ਭਾਈਚਾਰੇ ਦੇ ਸਤਿਕਾਰਤ ਵਿਅਕਤੀਆਂ ਨੂੰ ਮਿਲੀ ਮੈਂਬਰੀ ਲਾਹੌਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਦਾ ਪੁਨਰਗਠਨ ਕੀਤਾ ਗਿਆ ਹੈ। ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਾਅਦ ਕੀਤੇ ਪੁਨਰਗਠਨ ’ਚ ਇਕ ਸਿੱਖ ਔਰਤ ਨੂੰ ਵੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕਮੇਟੀ ਦਾ ਮੁੱਖ ਉਦੇਸ਼ ਪਾਕਿਸਤਾਨ ਭਰ ’ਚ ਸਿੱਖਾਂ ਦੇ…

