“Sikh’s from America honored Jathedar Daduwal Ji to promote Gurmat.ਅਮਰੀਕਾ ਦੇ ਪਤਵੰਤੇ ਸਿੱਖਾਂ ਵੱਲੋਂ ਜਥੇਦਾਰ ਦਾਦੂਵਾਲ ਜੀ ਨਾਲ ਗੁਰਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਵਿਚਾਰ ਵਟਾਂਦਰਾ ਅਤੇ ਕੀਤਾ ਸਨਮਾਨਿਤ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨਾਲ ਸਿੱਖੀ ਨੂੰ ਦੇਸ਼ ਵਿਦੇਸ਼ ਵਿੱਚ ਪ੍ਰਫੁੱਲਤ ਕਰਨ ਵਾਸਤੇ ਅਮਰੀਕਾ ਨਿਊ ਯਾਰਕ ਦੇ ਪਤਵੰਤੇ ਸਿੱਖਾਂ ਨੇ ਵਿਸੇਸ਼ ਮੁਲਾਕਾਤ ਕੀਤੀ ਅਤੇ ਸਨਮਾਨਿਤ ਕੀਤਾ ਦੇਸ ਵਿਦੇਸ਼ ਵਿੱਚ ਸਿੱਖਾਂ ਨੂੰ ਆਉਂਦੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਜਥੇਦਾਰ…