
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੁਨਰਗਠਨ, ਪਹਿਲੀ ਮਹਿਲਾ ਮੈਂਬਰ ਵੀ ਕਮੇਟੀ ’ਚ ਸ਼ਾਮਲ
3 ਸਰਕਾਰੀ ਨੁਮਾਇੰਦੇ ਅਤੇ 10 ਸਿੱਖ ਭਾਈਚਾਰੇ ਦੇ ਸਤਿਕਾਰਤ ਵਿਅਕਤੀਆਂ ਨੂੰ ਮਿਲੀ ਮੈਂਬਰੀ ਲਾਹੌਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਦਾ ਪੁਨਰਗਠਨ ਕੀਤਾ ਗਿਆ ਹੈ। ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਾਅਦ ਕੀਤੇ ਪੁਨਰਗਠਨ ’ਚ ਇਕ ਸਿੱਖ ਔਰਤ ਨੂੰ ਵੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕਮੇਟੀ ਦਾ ਮੁੱਖ ਉਦੇਸ਼ ਪਾਕਿਸਤਾਨ ਭਰ ’ਚ ਸਿੱਖਾਂ ਦੇ…