
ਕਮਲਨਾਥ ‘ਤੇ ਭਾਜਪਾ ‘ਚ ਮਤਭੇਦ, ਭਾਜਪਾਈ ਸਿੱਖ ਆਗੂਆਂ ਨੇ ਜਤਾਇਆ ਇਤਰਾਜ਼
ਨਵੀਂ ਦਿੱਲੀ 18 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਕਮਲਨਾਥ ਦੇ ਭਾਜਪਾ ‘ਚ ਸ਼ਾਮਲ ਹੋਣ ਦੇ ਮੁੱਦੇ ‘ਤੇ ਭਾਜਪਾ ਪਾਰਟੀ ‘ਚ ਵਿਵਾਦ ਪੈਦਾ ਹੋ ਗਿਆ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ 1984 ਸਿੱਖ ਕਤਲੇਆਮ ਦੇ ਦੋਸ਼ੀ ਕਮਲ ਨਾਥ ਨੂੰ ਪਾਰਟੀ ਵਿੱਚ ਲੈਣ ਨਾਲ ਸਿੱਖ ਕੌਮ ਵਿੱਚ ਗਲਤ ਸੰਦੇਸ਼ ਜਾਵੇਗਾ। ਇਸ ਨਾਲ ਦਿੱਲੀ ਅਤੇ ਪੰਜਾਬ ਸਮੇਤ ਕਈ ਰਾਜਾਂ…