
ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰਦੁਆਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ‘ਤੇ ਕਮੇਟੀ ਮੈਂਬਰਾਂ ਨੂੰ 3 ਫਰਵਰੀ ਨੂੰ ਪੇਸ਼ ਹੋਣ ਦਾ ਆਦੇਸ਼
ਮਾਮਲਾ ਗੁਰਦੁਆਰਾ ਸਾਹਿਬ ਦੀ ਗੁੰਬਦ ਤੇ ਭਾਜਪਾਈ ਚਿੰਨ੍ਹ ਕਮਲ ਦਾ ਫੁੱਲ ਰੂਪੀ ਲਾਈਟ ਲਗਾਉਣ ਦਾ ਨਵੀਂ ਦਿੱਲੀ, 1 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮਨਾਏ ਗਏ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਸਜਾਵਟ ਸਬੰਧੀ ਲਗਾਈਆਂ ਗਈਆਂ ਬਿਜਲੀ ਦੀਆਂ ਲੜੀਆਂ ਦੌਰਾਨ ਗੁਰਦੁਆਰਾ ਸਾਹਿਬ…