ਕਨੈਡਾ ਦੇ ਸਰੀ ਵਿਖੇ ਰਹਿੰਦੇ ਸਿਮਰਨਜੀਤ ਸਿੰਘ ਦੇ ਘਰ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਨੌਜਵਾਨ ਗ੍ਰਿਫਤਾਰ

ਨਵੀਂ ਦਿੱਲੀ 9 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਕਨੈਡਾ ਦੇ ਸਰੀ, ਬੀ.ਸੀ. ਵਿੱਚ ਹਰਦੀਪ ਸਿੰਘ ਨਿੱਝਰ ਦੇ ਕਰੀਬੀ ਸਿਮਰਨਜੀਤ ਸਿੰਘ ਦੇ ਘਰ ਵਿੱਚ ਕਈ ਗੋਲੀਆਂ ਚੱਲਣ ਤੋਂ ਇੱਕ ਹਫ਼ਤੇ ਬਾਅਦ, ਪੁਲਿਸ ਦਾ ਕਹਿਣਾ ਹੈ ਕਿ ਚੱਲ ਰਹੀ ਜਾਂਚ ਦੌਰਾਨ ਹੁਣ ਦੋ ਕਿਸ਼ੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ 1 ਫਰਵਰੀ ਨੂੰ ਸਵੇਰੇ ਕਰੀਬ 1:20 ਵਜੇ…

Read More

12 ਫਰਵਰੀ ਨੂੰ ਸਮੂਹ ਖ਼ਾਲਸਾ ਪੰਥ ਤੇ ਪੰਜਾਬੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ ਜਨਮ ਦਿਹਾੜੇ ਦੇ ਸਮਾਗਮ ਉਤੇ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਣ : ਮਾਨ

ਫ਼ਤਹਿਗੜ੍ਹ ਸਾਹਿਬ, 06 ਫਰਵਰੀ ( ਰਣਜੀਤ ਸਿੰਘ ਪੇਧਨੀ  ) “ਸਮੁੱਚੇ ਪੰਜਾਬੀਆਂ ਤੇ ਸਿੱਖ ਕੌਮ ਨੂੰ ਇਸ ਗੱਲ ਉਤੇ ਬਾਜ ਨਜਰ ਦੀ ਤਰ੍ਹਾਂ ਗੌਰ ਰੱਖਦੇ ਹੋਏ ਅਮਲ ਕਰਨਾ ਬਣਦਾ ਹੈ ਕਿ ਜਦੋਂ ਇਸ ਸਮੇਂ ਇੰਡੀਆਂ ਦੀਆਂ ਸਭ ਹਿੰਦੂਤਵ ਤਾਕਤਾਂ ਇਕੱਤਰ ਹੋ ਕੇ ਮੁਸਲਿਮ ਕੌਮ ਦੇ ਧਾਰਮਿਕ ਸਥਾਂਨ ਬਾਬਰੀ ਮਸਜਿਦ ਵਾਲੇ ਸਥਾਂਨ ਤੇ ਰਾਮ ਲੱਲਾ ਦੀ ਮੂਰਤੀ…

Read More

ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਸੰਧੂ ਦੀ ਯਾਦ ਵਿੱਚ ਪਿੰਡ ਮੱਟੀਆ ਵਿਖੇ ਗੁਰਮਤਿ ਸਮਾਗਮ ਵਿੱਚ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ ਹੁਰਾਂ ਨੇ ਹਾਜਰੀ ਭਰੀ।

(ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ)ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਅਤੀ ਨਜ਼ਦੀਕੀ, ਰੌਸ਼ਨ ਦਿਮਾਗ ਸ਼ਖਸੀਅਤ ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਸੰਧੂ ਦੀ ਮਹਾਨ ਯਾਦ ਨੂੰ ਸਮਰਪਿਤ ਪੰਥਕ ਸਮਾਗਮ ਪਿੰਡ ਮੱਟੀਆ ਤਹਿਸੀਲ ਅਜਨਾਲਾ ਵਿਖੇ ਕਰਵਾਇਆ ਗਿਆ ਸਮਾਗਮ ਵਿੱਚ ਸਿੱਖ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ ਪਹੁੰਚੀਆਂ ਜਿਸ ਵਿੱਚ ਸੰਤ ਗਿਆਨੀ…

Read More

ਭਾਨੇ ਸਿੱਧੂ ਦੇ ਹੱਕ ਵਿੱਚ ਜਾਂਦੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਗੂ ਸਰਕਾਰ ਨੇ ਕੀਤੇ ਗਿਰਫਤਾਰ ।

ਧੂਰੀ (  ਰਣਜੀਤ ਸਿੰਘ ਪੇਧਨੀ ) ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਕੇਸਾਂ ਵਿੱਚ ਬੰਦ ਨੌਜਵਾਨ ਆਗੂ ਭਾਨਾ ਸਿੱਧੂ ਦੇ ਹੱਕ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਉਹਨਾਂ ਦੇ ਪਿੰਡ ਵੱਡਾ ਇਕੱਠ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਸਰਕਾਰ ਨੇ ਭਾਨਾ ਸਿੱਧੂ ਤੇ ਪਾਏ ਜਾ ਰਹੇ ਝੂਠੇ ਕੇਸਾਂ ਵਿੱਚੋਂ ਰਿਹਾਅ ਨਾ ਕੀਤਾ ਤਾਂ ਸਰਕਾਰ ਦੇ…

Read More

ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰਦੁਆਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ‘ਤੇ ਕਮੇਟੀ ਮੈਂਬਰਾਂ ਨੂੰ 3 ਫਰਵਰੀ ਨੂੰ ਪੇਸ਼ ਹੋਣ ਦਾ ਆਦੇਸ਼

 ਮਾਮਲਾ ਗੁਰਦੁਆਰਾ ਸਾਹਿਬ ਦੀ ਗੁੰਬਦ ਤੇ ਭਾਜਪਾਈ ਚਿੰਨ੍ਹ ਕਮਲ ਦਾ ਫੁੱਲ ਰੂਪੀ ਲਾਈਟ ਲਗਾਉਣ ਦਾ ਨਵੀਂ ਦਿੱਲੀ, 1 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮਨਾਏ ਗਏ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਸਜਾਵਟ ਸਬੰਧੀ ਲਗਾਈਆਂ ਗਈਆਂ ਬਿਜਲੀ ਦੀਆਂ ਲੜੀਆਂ ਦੌਰਾਨ ਗੁਰਦੁਆਰਾ ਸਾਹਿਬ…

Read More

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਉਤਾਰਨ ਵਾਲੇ ਕੈਪਟਨ ਨੂੰ ਪੰਥ ‘ਚੋਂ ਛੇਕਿਆ ਜਾਏ ਤੇ ਗੁਰਦੁਆਰਾ ਪ੍ਰਧਾਨਗੀ ਤੋਂ ਹਟਾਇਆ ਜਾਏ : ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾਕੈਪਟਨ ਹਰਸਿਮਰਨ ‘ਤੇ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਫ਼ੈਡਰੇਸ਼ਨ ਵੱਲੋਂ ਸ਼ਲਾਘਾ

ਅੰਮ੍ਰਿਤਸਰ, 28 ਜਨਵਰੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਪਹੂਵਿੰਡ ‘ਚ ਕੈਪਟਨ ਨੇ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਇੱਕ ਤਸਵੀਰ ਹਟਾਈ ਪਰ ਅਣਖ਼ੀਲੇ ਸਿੱਖ ਨੌਜਵਾਨਾਂ ਨੇ ਅਨੇਕਾਂ ਤਸਵੀਰਾਂ ਲਗਾ ਦਿੱਤੀਆਂ ਅਤੇ ਹੁਣ ਹੋਰ ਵੀ ਲੱਗਣਗੀਆਂ। ਉਹਨਾਂ ਕਿਹਾ ਕਿ ਕੈਪਟਨ ਹਰਸਿਮਰਨ ਸਿਹੁੰ ਦੀ ਮੱਤ ਮਾਰੀ ਗਈ…

Read More