Bhai Amritpal Singh’s team seeks support from Satguru Hargobind Patshah Ji to form a new party.ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਨੇ ਨਵੀਂ ਪਾਰਟੀ ਖੜੀ ਕਰਨ ਲਈ ਸਤਿਗੁਰੂ ਹਰਗੋਬਿੰਦ ਪਾਤਸ਼ਾਹ ਜੀ ਦਾ ਲਿਆ ਓਟ ਆਸਰਾ।
ਅੰਮ੍ਰਿਤਸਰ (ਸ਼੍ਰੀ ਅਕਾਲ ਤਖ਼ਤ ਸਾਹਿਬ )29 ਸਤੰਬਰ — ਅਸਾਮ ਦੀ ਡਿਬਰੂਗੜ ਜੇਲ੍ਹ ’ਚ ਐਨਐਸਏ ਤਹਿਤ ਨਜ਼ਰਬੰਦ ਤੇ ਵਾਰਸ ਪੰਜਾਬ ਦੇ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਟੀਮ ਨੇ ਪੰਥ ਅਤੇ ਪੰਜਾਬ ਦੇ ਸਰੋਕਾਰਾਂ ਦੀ ਪੂਰਤੀ ਅਤੇ ਦਰਪੇਸ਼ ਚੁਨੌਤੀਆਂ ਨਾਲ ਨਜਿੱਠਣ ਲਈ ਪੰਥਕ ਰਾਜਸੀ ਪਾਰਟੀ ਖੜੀ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਮੁੱਚੀ ਟੀਮ…

