Birthday was celebrated Deen Dayal Upadhyaya ਭਾਰਤੀ ਜੰਨ ਸੰਘ ਦੇ ਉੱਘੇ ਨੇਤਾ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਨ ਪਿੰਡ ਕਾਂਝਲਾ ਵਿਖੇ ਮਨਾਇਆ ਗਿਆ
ਧੂਰੀ ( ਰਣਜੀਤ ਸਿੰਘ ਪੇਧਨੀ ) ਭਾਰਤੀ ਜੰਨ ਸੰਘ ਦੇ ਉੱਘੇ ਨੇਤਾ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਨ ਪਿੰਡ ਕਾਂਝਲਾ ਵਿਖੇ ਮਨਾਇਆ ਗਿਆ ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਧਰਮਿੰਦਰਜੀਤ ਸਿੰਘ ਦੁੱਲਟ ਵਿਸ਼ੇਸ ਤੌਰ ਤੇ ਸ਼ਾਮਿਲ ਹੋਏ । ਇਸ ਮੌਕੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਜਿਲ੍ਹਾ ਪ੍ਰਧਾਨ ਦੁੱਲਟ ਨੇ ਕਿਹਾ ਕਿ ਪੰਜਾਬ ਦੇ ਹਰ…

