ਤਲਵੰਡੀ ਸਾਬੋ ਵਿਖੇ ਸਿਹਤ ਵਿਭਾਗ ਨੇ ਮਨਾਇਆ ਫਰਾਈ ਡੇਅ, ਡਰਾਈ ਡੇਅ ਹਫਤਾ।

ਤਲਵੰਡੀ ਸਾਬੋ,  13 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਿਵਲ ਸਰਜਨ ਬਠਿੰਡਾ, ਜਿਲਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਜਿਲਾ ਐਪੀਡੀਮੋਲੋਜਿਸਟ ਡਾ. ਮਯੰਕਜੋਤ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਡਾ. ਦਰਸ਼ਨ ਕੌਰ ਐਸ.ਐਮ.ਓ ਤਲਵੰਡੀ ਸਾਬੋ, ਜਿਲਾ ਏ.ਐਮ.ਓ ਹਰਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਵਾਟਰਵਰਕਸ ਤਲਵੰਡੀ ਸਾਬੋ, ਨਗਰ ਪੰਚਾਇਤ ਦਫ਼ਤਰ ਅਤੇ ਬੀਡੀਪੀਓ ਤਲਵੰਡੀ ਸਾਬੋ ਵਿਖੇ ਕੰਪੇਨ ਤਹਿਤ ਫਰਾਈ ਡੇਅ…

Read More

ਕੇਜਰੀਵਾਲ ਨੂੰ ਜਮਾਨਤ ਮਿਲਣ ਨਾਲ ਆਪ ਵਲੰਟੀਅਰਾਂ ਦੇ ਹੌਸਲੇ ਬੁਲੰਦ: ਆਪ ਆਗੂ 

ਧੂਰੀ ( ਰਣਜੀਤ ਸਿੰਘ ਪੇਧਨੀ ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੇ   ਖੁਸ਼ੀ ਦਾ ਇਜ਼ਹਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰੀਕ ਸਿੰਘ ਸੋਹੀ ਚੇਅਰਮੈਨ ਵੇਰਕਾ ਮਿਲਟ ਪਲਾਂਟ ਸੰਗਰੂਰ, ਆਪ ਆਗੂ ਜਗਸੀਰ ਸਿੰਘ ਜੱਗਾ ਭੋਜੋਵਾਲੀ, ਆਪ ਆਗੂ ਗੁਰਪ੍ਰੀਤ ਸਿੰਘ ਰੰਗੀਆਂ,ਆਪ ਆਗੂ ਅਵਤਾਰ ਸਿੰਘ ਭਸੌੜ,…

Read More

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਬੱਸ ਕਿਰਾਏ ‘ਚ ਕੀਤਾ ਵਾਧਾ ਸਰਕਾਰ ਦਾ ਲੋਕ ਵਿਰੋਧੀ ਫ਼ੈਸਲਾ – ਸਲੇਮਪੁਰ, ਭੁੱਲਰ , ਸੇਰਪੁਰ 

ਸੇਰਪੁਰ ( ਰਣਜੀਤ ਸਿੰਘ ਪੇਧਨੀ ) ਆਪ ਸਰਕਾਰ ਵੱਲੋਂ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਉਣਾ ਅਤੇ ਬੱਸ ਕਿਰਾਏ ‘ਚ ਕੀਤਾ ਗਿਆ ਲੋਕ ਵਿਰੋਧੀ ਫੈਸਲਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਟਰਾਸਪੋਰਟ ਵਿੰਗ ਪੰਜਾਬ ਦੇ ਪ੍ਰਧਾਨ ਹਰਬੰਸ ਸਿੰਘ ਸਲੇਮਪੁਰ ਮੁਲਾਜ਼ਮ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਵਾਸਬੀਰ ਸਿੰਘ ਭੁੱਲਰ ਅਤੇ ਪਾਰਟੀ ਦੇ…

Read More

ਅਸ਼ੌਕ ਕੁਮਾਰ ਐਸ ਆਈ ਦੀ ਸੁਪਰਵੀਜਨ ਵਿੱਚ ਆਉਂਦੇ ਪਿੰਡਾਂ, ਸਰਕਾਰੀ ਦਫਤਰਾਂ ਅਤੇ ਪ੍ਰਾਈਵੇਟ ਦਫ਼ਤਰਾਂ ਵਿਖੇ ਡ੍ਰਾਈ ਡੇ ਐਕਟੀਵਿਟੀ ਕੀਤੀ ਗਈ।

ਧੂਰੀ ( ਰਣਜੀਤ ਸਿੰਘ ਪੇਧਨੀ ) ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਅਤੇ ਜਿਲਾਂ ਐਪੀਡੀਮੋਲੋਜਿਸਟ ਡਾਕਟਰ ਉਪਾਸਨਾ ਬਿੰਦਰਾਂ ਜੀ  ਅਤੇ ਐਸ ਐਮ ਓ ਡਾਕਟਰ ਰਾਜੇਸ ਗਰਗ ਜੀ ਦੀ ਯੋਗ ਅਗਵਾਈ ਅਤੇ  ਅਸ਼ੌਕ ਕੁਮਾਰ ਐਸ ਆਈ ਦੀ ਸੁਪਰਵੀਜਨ ਵਿੱਚ ਸੈਕਟਰ ਕਾਂਝਲਾ ਅਧੀਨ ਆਉਂਦੇ ਪਿੰਡਾਂ ਕਾਂਝਲਾ,ਲੱਡਾਂ,ਬੇਨੜਾ ਦੇ ਸਰਕਾਰੀ ਦਫਤਰਾਂ ਅਤੇ ਪ੍ਰਾਈਵੇਟ ਦਫ਼ਤਰਾਂ  ਵਿਖੇ ਡ੍ਰਾਈ ਡੇ ਐਕਟੀਵਿਟੀ ਕੀਤੀ ਗਈ…

Read More

ਦੀਪਸ਼ਿਖਾ ਸ਼ਰਮਾ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ, 13 ਸਤੰਬਰ : ਸੁਖਮੰਦਰ ਸਿੰਘ ਸ਼ਾਤ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਦੀਪਸ਼ਿਖਾ ਸ਼ਰਮਾ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਆਪਣਾ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ…

Read More

ਸਰਕਾਰ ਤੁਹਾਡੇ ਦੁਆਰ’ ਕੈਪਾਂ ਰਾਹੀਂ ਲੋਕ ਸਹੂਲਤਾਂ ਪ੍ਰਾਪਤ ਕਰਕੇ ਪੂਰਾ ਲਾਭ ਲੈ ਰਹੇ ਹਨ :ਆਪ ਆਗੂ 

ਧੂਰੀ ( ਰਣਜੀਤ ਸਿੰਘ ਪੇਧਨੀ ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵਾਲੀ ਸਰਕਾਰ ਦੇ ਚਲਾਏ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਨੂੰ ਲੋਕਾਂ ਵਲੋਂ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਵਾਸੀ ਇਸ ਸਹੂਲਤ ਦਾ ਖੂਬ ਲਾਹਾ ਲੈ ਰਹੇ ਹਨ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਘੱਟ ਗਿਣਤੀਆਂ ਦੇ ਹਲਕਾ ਕੋਆਰਡੀਨੇਟਰ ਖਾਲਿਦ ਖਾਨ ਦੁਗਨੀ, ਆਪ…

Read More

ਦਿਹਾਤੀ ਖੇਤਰਾਂ ਦੇ ਵਿਕਾਸ ਲਈ ਪਿੰਡਾਂ ਵਿੱਚ ਗ੍ਰਾਮ ਸਭਾ ਦੇ ਨਾਲ ਇਸਤਰੀ ਸਭਾ ਅਤੇ ਬਾਲ ਸਭਾ ਕਰਵਾਉਣਾ ਜਰੂਰੀ – ਤਾਲਬਪੁਰਾ

ਅੰਮ੍ਰਿਤਸਰ, ਸਤੰਬਰ (ਇਕਬਾਲ ਸਿੰਘ ਤੁੰਗ) ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਭਰ ‘ਚ ਗ੍ਰਾਮ ਅਦਾਲਤਾਂ ਦੀ ਸਥਾਪਨਾ ਨਾਲ ਇਨਸਾਫ਼ ਤੱਕ ਪਹੁੰਚ ‘ਚ ਆਸਾਨੀ ਹੋਵੇਗੀ ਤੇ ਲੋਕਾਂ ਨੂੰ ਛੇਤੀ ਇਨਸਾਫ਼ ਮਿਲੇਗਾ। ਸੰਸਦ ਵਲੋਂ 2008 ‘ਚ ਪਾਸ ਇਕ ਐਕਟ ‘ਚ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ਤੱਕ ਇਨਸਾਫ਼ ਤੱਕ ਪਹੁੰਚ ਦੇਣ ਲਈ ਜ਼ਮੀਨੀ ਪੱਧਰ ‘ਤੇ ਗ੍ਰਾਮ…

Read More

ਖਾਲਸਾ ਕਾਲਜ ਮਹਿਤਾ ਐਮ.ਏ ਇਤਿਹਾਸ ਦੇ ਸ਼ਾਨਦਾਰ ਨਤੀਜੇ । ਚੌਕ ਮਹਿਤਾ ੧੯ ਮਾਰਚ ( ਬਾਬਾ ਸੁਖਵੰਤ ਸਿੰਘ ਚੰਨਣਕੇ) 

 ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਪ੍ਰਧਾਨ ਸੰਤ ਸਮਾਜ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਐਮ.ਏ ਇਤਿਹਾਸ ਸਮੈਸਟਰ ਤੀਜਾ ਦਾ ਨਤੀਜਾ ਪ੍ਰਸ਼ੰਸਾਯੋਗ ਰਿਹਾ। ਕਾਲਜ ਦੀ ਹੋਣਹਾਰ ਵਿਦਿਆਰਥਣ ਪਵਨਪ੍ਰੀਤ ਕੌਰ ਨੇ…

Read More

ਫਾਰਮਾਸਿਸਟ ਬਣੇ ਡਾਕਟਰ /ਮੈਡੀਕਲ ਸਟੋਰਜ਼ ਬਣੇ ਹਸਪਤਾਲ/ ਬਿਨਾਂ ਮੈਡੀਕਲ ਡਿਗਰੀ ਤੋਂ ਬਣੇ ਡਾਕਟਰ

ਸ਼ਿਕਾਇਤ ਕਰਨ ਤੇ ਵੀਂ ਡਰੱਗ ਵਿਭਾਗ ਨਹੀਂ ਕਰਦਾ ਕੋਈ ਕਰਵਾਈ. ਚੌਕ ਮਹਿਤਾ19 ਮਾਰਚ( ਬਾਬਾ ਸੁਖਵੰਤ ਸਿੰਘ ਚੰਨਣਕੇ       ) ਸ਼ਹਿਰ ਵਿੱਚ ਸ਼ਰੇਆਮ ਸਿਹਤ ਵਿਭਾਗ ਦੇ ਨਿਯਮਾਂ ਦੀਆ ਉਡਾਇਆ ਜਾ ਰਹੀਆਂ ਹਨ ਧੱਜੀਆਂ। ਅੰਮ੍ਰਿਤਸਰ ਸ਼ਹਿਰ ਦੇ ਸੁਲਤਾਨਵਿੰਡ ਰੋਡ,ਭਾਈ ਮੰਝ ਰੋਡ,  ਅਜ਼ਾਦ ਨਗਰ ਮੰਦਿਰ ਵਾਲਾ ਬਾਜ਼ਾਰ ਆਦਿ ਖੇਤਰਾਂ ਵਿੱਚ  ਕਈ ਮੈਡੀਕਲ ਸਟੋਰ ਬਿਨਾਂ ਡਾਕਟਰ ਦੀ ਪਰਚੀ…

Read More

ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ‘ਚ ਸ਼ਾਮਲ ।

ਅੰਮ੍ਰਿਤਸਰ 19 ਮਾਰਚ (     ) ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਮੰਗਲਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਨਵੀਂ ਦਿਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਰਸ਼ਮੀ ਤੌਰ ’ਤੇ ਭਾਜਪਾ ਵਿਚ ਸ਼ਾਮਿਲ ਕੀਤਾ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਤਰੁਨ ਚੁੱਘ ਅਤੇ…

Read More