ਹਠੂਰ ਦੇ ਸੱਤਿਆ ਐਲੀਮੈਂਟਰੀ ਸਕੂਲ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ
ਜਗਰਾਉਂ -(ਵਰਿਆਮ ਹਠੂਰ) ਇਤਿਹਾਸਕ ਕਸਬਾ ਹਠੂਰ ਦੇ ਸੱਤਿਆ ਐਲੀਮੈਂਟਰੀ ਸਕੂਲ ਵਿੱਚ ਹੈੱਡ ਟੀਚਰ ਮੈਡਮ ਸੀਮਾ ਰਾਣੀ ਦੀ ਦੇਖ ਰੇਖ ਹੇਠ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਸਟੇਟ ਬੈਂਕ ਆਫ ਇੰਡੀਆ ਤੋਂ ਹਠੂਰ ਬ੍ਰਾਂਚ ਦੇ ਮੈਨੇਜਰ ਸ਼੍ਰੀ ਸੰਜੇ ਕੁਮਾਰ, ਅਧਿਆਪਕਾ ਸ਼੍ਰੀ ਮਤੀ ਸਵਰਨ ਕੌਰ ਅਤੇ ਸ੍ਰੀ ਮਤੀ ਗੁਰਸ਼ਰਨ ਕੌਰ ਨੇ ਕੌਰ…

