ਕਿਸਾਨ ਵਿਰੋਧ ਦੇ ਖਿਲਾਫ ਤਾਨਾਸ਼ਾਹੀ ਢੰਗ ਛੱਡ ਸਰਕਾਰ ਮੰਗਾ ਨੂੰ ਕਰੇ ਹੱਲ : ਸੰਯੁਕਤ ਕਿਸਾਨ ਮੋਰਚਾ
16 ਫਰਵਰੀ ਦੇ ਦੇਸ਼ ਵਿਆਪੀ ਵਿਰੋਧ ਐਕਸ਼ਨ ਤੋਂ ਪਹਿਲਾਂ ਕੋਈ ਚਰਚਾ ਕਿਉਂ ਨਹੀਂ..? ਨਵੀਂ ਦਿੱਲੀ 12 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਐਸਕੇਐਮ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਦਿੱਲੀ ਦੀਆਂ ਸਰਹੱਦਾਂ ਵਿੱਚ ਹਾਈਵੇਅ ਵਿੱਚ ਲੋਹੇ ਦੀਆਂ ਮੇਖਾਂ, ਕੰਡਿਆਲੀਆਂ ਤਾਰਾਂ ਅਤੇ ਕੰਕਰੀਟ ਦੇ ਬੈਰੀਕੇਡ ਲਗਾ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਜਮਹੂਰੀ ਢੰਗ ਨਾਲ…

