ਜਥੇਦਾਰ ਬਾਬਾ ਨਛੱਤਰ ਸਿੰਘ ਜੀ ਅਸਟਰੀਆ ਯੂਰਪ ਦੀ ਧਰਤੀ ਤੋਂ ਵਾਪਸ ਪੰਜਾਬ ਦੀ ਧਰਤੀ ਤੇ ਪਹੁੰਚੇ

 ਚੀਫ ਐਡਵਾਈਜ਼ਰ ਬਾਬਾ ਸੱਜਣ ਸਿੰਘ ਜੀ ਅਤੇ ਸਮੂਹ ਅਹੁਦੇਦਾਰਾਂ ਵੱਲੋਂ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਅਤੇ ਜੀ ਆਇਆ ਕਿਹਾ। ਤਰਨਤਾਰਨ (ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਇੰਟਰਨੈਸ਼ਨਲ ਪੰਥਕ ਦਲ ਅਸਟਰੀਆ ਯੂਰਪ ਦੇ ਪ੍ਰਧਾਨ ਜਥੇਦਾਰ ਬਾਬਾ ਨਛੱਤਰ ਸਿੰਘ ਜੀ ਭੈਣੀ ਮੱਸਾ ਸਿੰਘ ਵਾਲੇ ਅਸਟਰੀਆ ਯੂਰਪ ਦੀ ਧਰਤੀ ਤੋਂ ਵਾਪਸ ਪੰਜਾਬ  ਪਹੁੰਚੇ। ਏਅਰਪੋਰਟ ਤੇ ਇੰਟਰਨੈਸ਼ਨਲ ਪੰਥਕ ਦਲ ਦੇ…

Read More

ਖਾਲਸਾ ਪੰਥ ਵੱਲੋਂ ਸ਼ਹੀਦ ਜਥੇਦਾਰ ਕਾਉਂਕੇ ਸਾਹਿਬ ਨੂੰ ਪੰਥ ਰਤਨ ਫਖ਼ਰੇ ਕੌਮ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ

( ) ਗੁਰਦੁਆਰਾ ਪਾਤਸ਼ਾਹੀ ਦਸਵੀਂ ਨਾਢਾ ਸਾਹਿਬ ਪੰਚਕੂਲਾ ਨੇੜੇ ਚੰਡੀਗੜ ਵਿਖੇ ਅੱਜ ਪੰਥ ਜਥੇਬੰਦੀਆਂ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਮਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਹੀਦੀ ਉਪਰੰਤ ਪੰਥ ਰਤਨ ਫ਼ਖਰੇ ਕੌਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਇਹ ਸਨਮਾਨ ਜਥੇਦਾਰ ਕਾਉਂਕੇ ਦੇ ਸਪੁੱਤਰ ਭਾਈ ਹਰੀ ਸਿੰਘ ਕਾਉਂਕੇ ਨੇ ਪ੍ਰਾਪਤ ਕੀਤਾ ਇਹ ਸ਼ਹੀਦੀ ਸਮਾਗਮ…

Read More

ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ਗੋਲਕ ਚੋਰ ਕਹਿਣ ਵਾਲੀ ਟੀਮ ਸਿਰਸਾ ਦੀ ਅਦਾਲਤ ਵਲੋਂ ਮੁੜ ਅਪੀਲ ਖਾਰਿਜ਼

 ਜੀਕੇ ਨੇ ਟੀਮ ਸਿਰਸਾ ਤੇ ਮਾਣਹਾਣੀ ਦਾ ਕੇਸ ਕੀਤਾ ਹੋਇਆ ਹੈ ਦਰਜ਼  ਨਵੀਂ ਦਿੱਲੀ 24 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ‘ਚੋਰ’ ਕਹਿਣ ਦੇ ਮਾਮਲੇ ਵਿਚ “ਟੀਮ ਸਿਰਸਾ” ਦੀਆਂ ਮੁਸਕਲਾਂ ਵਿਚ ਵਾਧਾ ਹੋ ਗਿਆ ਹੈ। ਦਿੱਲੀ ਹਾਈਕੋਰਟ ਨੇ ਅੱਜ “ਟੀਮ ਸਿਰਸਾ” ਨੂੰ ਵੱਡਾ…

Read More

ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਣ ਵਾਲੀ ਦਿੱਲੀ ਕਮੇਟੀ ਜੱਥੇਦਾਰ ਕਾਉਂਕੇ ਦੇ ਨਾਮ ਤੇ ਰਾਜਨੀਤੀ ਨਾ ਕਰਨ: ਸਰਨਾ 

ਨਵੀਂ ਦਿੱਲੀ 21 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਸਾਹਿਬ ਦੇ ਸਮੇਂ ਤੋਂ ਲੈਕੇ ਹੁਣ ਤੱਕ ਕੌਮ ਵਿੱਚ ਬੇਅੰਤ ਸ਼ਹੀਦ ਹੋਏ ਹਨ, ਅਨੇਕ ਵਾਰੀ ਆਪਣੇ ਹੱਕਾਂ ਲਈ ਸਿੱਖ ਕੌਮ ਨੇ ਮੋਰਚੇ ਲਾਏ ਤੇ ਲਹਿਰਾਂ ਉੱਠੀਆਂ…

Read More

ਭਾਈ ਕਾਉਂਕੇ ਨੂੰ ਫਖ਼ਰ ਏ ਕੌਮ ਐਵਾਰਡ ਦੇਣ ਦੀ ਮੰਗ ਦਾ ਸਰਨਾ ਵਲੋਂ ਵਿਰੋਧ ਕਿਉਂ.? ਕਾਲਕਾ 

ਨਵੀਂ ਦਿੱਲੀ, 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੂੰ ਸਵਾਲ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ’ਤੇ ਉਹਨਾਂ ਅਤੇ ਉਹਨਾਂ ਦੇ ’ਗੋਲਕ ਦੇ ਯਾਰ’ ਦਾ ਤਿੰਨ ਦਹਾਕੇ ਤੱਕ ਕਬਜ਼ਾ ਰਿਹਾ ਹੈ, ਇਸ ਸਮੇਂ ਦੌਰਾਨ…

Read More

ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕਾਉਂਕੇ ਨੂੰ ਫਖ਼ਰ – ਏ – ਕੌਮ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇ : ਕਾਲਕਾ

10 ਫਰਵਰੀ ਨੂੰ ਜਥੇਦਾਰ ਕਾਉਂਕੇ ਦਾ ਇਨਸਾਫ਼ ਲੈਣ ਲਈ ਸਭ ਨੂੰ ਜਲੰਧਰ ਪਹੁੰਚਣ ਦੀ ਅਪੀਲ ! ਅੰਮ੍ਰਿਤਸਰ, 20 ਜਨਵਰੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਰਾਮ ਜਨਮ ਭੂਮੀ ਨੂੰ ਲੈ ਕੇ ਇਕ ਸਾਂਝਾ ਬਿਆਨ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ, ਮਿਤੀ 22 ਜਨਵਰੀ 2024 ਨੂੰ ਅਯੁੱਧਿਆ ਵਿਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ…

Read More

ਸ਼ਹੀਦ ਭਾਈ ਸਰਵਣ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ 3 ਰੋਜਾ ਗੁਰਮਤਿ ਸਮਾਗਮ ਪਿੰਡ ਵਾੜਾ ਸ਼ੇਰ ਸਿੰਘ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਪਹਿਲੇ ਦਿਨ ਦੀਵਾਨ ਸਜੇ।

ਤਰਨਤਾਰਨ (ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਨਾਲ ਜੂਝ ਕੇ ਸ਼ਹਾਦਤ ਪਾਉਣ ਵਾਲੇ ਸ਼ਹੀਦ ਭਾਈ ਸਰਵਣ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਹੀਦ ਭਾਈ ਸਰਵਣ ਸਿੰਘ ਜੀ ਦੀ ਧਰਮ ਸੁਪਤਨੀ ਬੀਬੀ ਗੁਰਵਿੰਦਰ…

Read More

ਹਰਿਆਣਾ ਸਰਕਾਰ ਪੂਰੇ ਦੇਸ਼ ਦੀਆਂ ਧੀਆਂ ਨੂੰ ਖੂਹ ‘ਚ ਧੱਕਣ ਲਈ ਰਾਮ ਰਹੀਮ ਨੂੰ ਦੇ ਰਹੀ ਹੈ ਬਾਰ ਬਾਰ ਪੈਰੋਲ: ਸਵਾਤੀ ਮਾਲੀਵਾਲ

ਨਵੀਂ ਦਿੱਲੀ 20 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲਣ ਉੱਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।  ਉਨ੍ਹਾਂ ਨੇ ਇਸ ਸਬੰਧੀ ਹਰਿਆਣਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ…

Read More