Time Changed for CM Bhagwant Mann to Appear at Sri Akal Takht Sahib Secretariat
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਪੱਸ਼ਟੀਕਰਨ ਲਈ ਦਿੱਤਾ ਸਮਾਂ ਬਦਲਿਆ 12 ਜਨਵਰੀ 2026, ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਆਪਣਾ ਸਪੱਸ਼ਟੀਕਰਨ…

