‘ਆਪੇ ਗੁਰੁ ਚੇਲਾ’ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਖਾਲਸਾਈ ਜਾਹੋ-ਜਲਾਲ ਨਾਲ ਹੋਇਆ ਸੰਪੰਨ
ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਕੀਤਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਪਹੁੰਚ ਕੇ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿੱਚ…