Special checking campaign by Amritsar Rural Police, clamp down on ‘gangsters’
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਪੈਸ਼ਲ ਚੈਕਿੰਗ ਮੁਹਿੰਮ, ਗੈਂਗਸਟਰਾਂ ’ਤੇ ਕਸਿਆ ਸ਼ਿਕੰਜਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਜ਼ਿਲ੍ਹੇ ਵਿੱਚ ਵੱਡੀ ਪੱਧਰ ’ਤੇ ਸਪੈਸ਼ਲ ਚੈਕਿੰਗ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਹੇਲ ਮੀਰ ਨੇ ਦੱਸਿਆ ਕਿ ਅੱਜ ਤਿੰਨ ਵੱਡੀਆਂ ਸਪੈਸ਼ਲ ਚੈਕਿੰਗਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਮੁੱਖ ਮਕਸਦ…

