ਖਹਿਰਾ ਨੂੰ ਜ਼ਮਾਨਤ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਕੀਤੀ ਰੱਦ
ਸੁਪਰੀਮ ਕੋਰਟ ਨੇ ਐੱਨਡੀਪੀਐੱਸ ਐਕਟ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ 2015 ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ਰੱਦ ਕਰ ਦਿੱਤੀ ਹੈ।ਜਸਟਿਸ ਬੇਲਾ ਐਮ. ਤ੍ਰਿਵੇਦੀ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਜਨਵਰੀ ਦੇ ਹੁਕਮਾਂ ਵਿੱਚ…