“Damdami Taksal Calls Panthic Gathering at Anandpur Sahib on March 14”

ਦਮਦਮੀ ਟਕਸਾਲ ਨੇ 14 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਸੱਦਿਆ ਪੰਥਕ ਇਕੱਠ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਨੇ 14 ਮਾਰਚ 2025 ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਇਕੱਠ ਸੱਦਿਆ ਹੈ। ਇਹ ਇਕੱਠ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਿਬ, ਪੰਜ ਪਿਆਰਾ ਪਾਰਕ ਦੇ ਸਾਹਮਣੇ, ਸ਼੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ। ਇਸ ਦਾ ਮੁੱਖ ਉਦੇਸ਼…

Read More

“Major Setback for Akali Dal and Sukhbir Badal: Bikram Singh Majithia and Several Senior Leaders Oppose Jathedar Replacement Decision, Issue Signed Statement”

ਅਕਾਲੀ ਦਲ ਤੇ ਸੁਖਬੀਰ ਬਾਦਲ ਲਈ ਵੱਡਾ ਝਟਕਾ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਕਈ ਵੱਡੇ ਆਗੂ ਜਥੇਦਾਰਾਂ ਨੂੰ ਬਦਲਣ ਦੇ ਫੈਸਲੇ ਨਾਲ ਨਹੀਂ ਹਨ ਸਹਿਮਤਦਸਤਖਤਾਂ ਵਾਲਾ ਬਿਆਨ ਜਾਰੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਅਤੇ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਜੀ ਦੀ ਮਾਣ ਮਰਿਯਾਦਾ ਦਾ ਅਸੀਂ ਬਹੁਤ ਸਤਿਕਾਰ ਕਰਦੇ ਹਾਂ ਅਤੇ ਅਖੀਰਲੇ ਸਾਹ ਤੱਕ ਕਰਦੇ…

Read More

“Corrupt Individuals Infiltrate SGPC, Tarnishing the Honor of the Sikh Institution!”

ਮੁਹ ਕਾਲੇ ਤਿਨੑ ਲੋਭੀਆ ; ਜਾਸਨਿ ਜਨਮੁ ਗਵਾਇ!! ਮੁਹ ਕਾਲੇ ਤਿਨੑ ਲੋਭੀਆ ; ਜਾਸਨਿ ਜਨਮੁ ਗਵਾਇ!!ਸ਼੍ਰੋਮਣੀ ਕਮੇਟੀ ‘ਚ ਲੋਭੀ ਦਾਗ਼ੀ ਹੋਏ, ਸਿੱਖ ਸੰਸਥਾ ਦੀ ਇਜ਼ਤ ਮਿੱਟੀ ‘ਚ ਮਿਲੀ! ਅੱਜ, 11 ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਪਣੇ ਵਿਵਾਦਿਤ ਫ਼ੈਸਲੇ ਨਾਲ ਸਿਰਫ਼ ਆਪਣੇ ਹੀ ਨਹੀਂ, ਬਲਕਿ ਪੂਰੀ ਸਿੱਖ ਸੰਸਥਾ ਦੇ ਮਾਣ-ਸਨਮਾਨ ਨੂੰ ਦਾਗ਼ੀ ਕਰ ਦਿੱਤਾ। ਇਹ ਫ਼ੈਸਲਾ ਸੱਚੀ…

Read More

“Jathedars of Sri Akal Takht and Takht Sri Kesgarh Sahib Replaced; Giani Kuldeep Singh Appointed as New Jathedar”

ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਦਲੇ, ਗਿਆਨੀ ਕੁਲਦੀਪ ਸਿੰਘ ਨਵੇਂ ਜਥੇਦਾਰ ਨਿਯੁਕਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮਹੱਤਵਪੂਰਨ ਮੀਟਿੰਗ ਵਿੱਚ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਟਾ ਦਿੱਤਾ ਗਿਆ ਹੈ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ, ਇਹ ਫੈਸਲਾ…

Read More

“Jagtar Singh Jaggi Johal Acquitted by Moga Special Court After 7 Years”

7 ਸਾਲ ਬਾਅਦ ਜਗਤਾਰ ਸਿੰਘ ਜੱਗੀ ਜੌਹਲ ਮੋਗਾ ਵਿਸ਼ੇਸ਼ ਅਦਾਲਤ ਵੱਲੋਂ ਬਰੀਮੋਗਾ ਦੀ ਅਦਾਲਤ ਨੇ ਬਾਘਾਪੁਰਾਣਾ ਕੇਸ ਵਿਚ ਜੱਗੀ ਜੌਹਲ ਨੂੰ ਸਭ ਦੋਸ਼ਾਂ ਵਿਚੋਂ ਬਰੀ ਕੀਤਾ ਮੋਗਾ: ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ, ਜੋ ਪਿਛਲੇ 7 ਸਾਲਾਂ ਤੋਂ ਭਾਰਤ ਵਿਚ ਕੈਦ ਸੀ, ਨੂੰ ਮੋਗਾ ਵਿਸ਼ੇਸ਼ ਅਦਾਲਤ ਵੱਲੋਂ ਸਭ ਦੋਸ਼ਾਂ ਵਿੱਚੋਂ ਬਰੀ ਕਰ ਦਿੱਤਾ ਗਿਆ…

Read More

“Five-Member Committee Offers Ardas at Sri Akal Takht Sahib; Will Now Oversee Akali Dal Recruitment Too”

5 ਮੈਂਬਰੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ, ਹੁਣ ਅਕਾਲੀ ਦਲ ਦੀ ਭਰਤੀ ਵੀ ਪੰਜ ਮੈਂਬਰੀ ਕਮੇਟੀ ਕਰੇਗੀ ਅੰਮ੍ਰਿਤਸਰ: 5 ਮੈਂਬਰੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ, ਜਿਸ ਵਿੱਚ ਇਹ ਵੱਡਾ ਫੈਸਲਾ ਲਿਆ ਗਿਆ ਕਿ ਹੁਣ ਅਕਾਲੀ ਦਲ ਦੀ ਭਰਤੀ ਵੀ ਇਹੀ ਕਮੇਟੀ ਕਰੇਗੀ। 18 ਮਾਰਚ…

Read More

“Sarna Faction Leader Alters Panthic Ardas; Delhi Committee Files Complaint at Akal Takht Sahib”

ਸਰਨਾ ਧੜੇ ਦੇ ਨੇਤਾ ਵੱਲੋਂ ਪੰਥਕ ਅਰਦਾਸ ‘ਚ ਤਬਦੀਲੀ, ਦਿੱਲੀ ਕਮੇਟੀ ਨੇ ਕੀਤੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਦਿੱਲੀ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਹਾਰ ਚੁੱਕੇ ਸਰਨਾ ਧੜੇ ਦੇ ਇੱਕ ਵਧੀਕ ਨੇਤਾ ਵੱਲੋਂ ਪੰਥਕ ਅਰਦਾਸ ਵਿੱਚ ਤਬਦੀਲੀ ਕਰਨ ਦਾ ਮਾਮਲਾ ਗੰਭੀਰ ਰੂਪ ਧਾਰਣ ਕਰ ਗਿਆ ਹੈ। ਦਿੱਲੀ ਕਮੇਟੀ ਨੇ ਅੱਜ ਸ੍ਰੀ ਅਕਾਲ ਤਖ਼ਤ…

Read More

“Centre Submits Response in High Court on MP Amritpal Singh’s Entry into Lok Sabha Session – Know More”

ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਦਾਖਲ ਪਟੀਸ਼ਨ ‘ਤੇ ਮੰਗਲਵਾਰ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਲੋਕ ਸਭਾ ਸੈਸ਼ਨ ‘ਚ ਸ਼ਮੂਲੀਅਤ ਨੂੰ ਲੈ ਕੇ ਦਾਖਲ ਸਾਂਸਦ ਦੀ ਪਟੀਸ਼ਨ ‘ਤੇ ਕੇਂਦਰ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਨੇ ਅਦਾਲਤ ਨੂੰ ਦੱਸਿਆ ਹੈ ਕਿ ਲੋਕ ਸਭਾ ਸਪੀਕਰ ਵੱਲੋਂ ਇਸ ਮਾਮਲੇ ਵਿੱਚ ਕਮੇਟੀ…

Read More

“Sajjan Kumar Deserves the Death Penalty: Prof. Sarchand Singh Khiala”

ਕਾਂਗਰਸ ਪਾਰਟੀ ਨੇ ਨਿਰਦੋਸ਼ ਸਿੱਖਾਂ ਨੂੰ ਕਾਤਲਾਂ ਨੂੰ ਬਚਾਇਆ ਹੀ ਨਹੀਂ ਸਗੋਂ ਸਰਕਾਰ ਅਤੇ ਪਾਰਟੀ ’ਚ ਅਹਿਮ ਅਹੁਦਿਆਂ ਨਾਲ ਵੀ ਨਿਵਾਜਿਆ। ਅੰਮ੍ਰਿਤਸਰ, 25 ਫਰਵਰੀ ( ) ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ 1984 ਦੇ ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵੱਲੋਂ ਸਾਬਕਾ ਕਾਂਗਰਸ ਸੰਸਦ…

Read More

“Sajjan Kumar Gets Another Life Sentence, Seven-Year Jail Term, and ₹4 Lakh Fine in Sikh Massacre Case”

ਗੁਰਲਾਡ ਸਿੰਘ ਕਾਹਲੋਂ, ਬੀਬੀ ਨਿਰਪ੍ਰੀਤ ਕੌਰ ਸਮੇਤ ਕਤਲੇਆਮ ਪੀੜਿਤਾਂ ਨੇ ਕੀਤੀ ਸੀ ਫਾਂਸੀ ਦੀ ਮੰਗ  ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 40 ਸਾਲ ਬਾਅਦ ਇਕ ਹੋਰ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ । ਇਹ ਮਾਮਲਾ ਸਿੱਖਾਂ ਦੇ…

Read More