ਕਿਸਾਨ ਆਗੂ ਡੱਲੇਵਾਲ ਦੀ ਨਜ਼ਰਬੰਦੀ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਬਿਆਨ

ਕਿਸਾਨ ਆਗੂ ਡੱਲੇਵਾਲ ਦੀ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਵੱਲੋਂ ਰਚੀ ਗਈ ਹੈ । ਉਨ੍ਹਾਂ ਦੀ ਗ੍ਰਿਫ਼ਤਾਰੀ ਵਿੱਚ ਕੋਈ ਕੇਂਦਰੀ ਏਜੰਸੀ ਸ਼ਾਮਲ ਨਹੀਂ ਹੈ। ਇਹ ਸਿਰਫ਼ ਸੂਬਾ ਪੁਲਿਸ ਦਾ ਕੰਮ ਹੈ, ਜਿਸ ਦਾ ਉਦੇਸ਼ ਅਸਲ ਮੁੱਦੇ ਤੋਂ ਧਿਆਨ ਹਟਾਉਣ ਲਈ ਕੇਂਦਰੀ ਏਜੰਸੀਆਂ ‘ਤੇ ਦੋਸ਼ ਮੜ੍ਹਨਾ ਹੈ। ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਅਜਿਹੀਆਂ ਕੋਝੀਆਂ ਚਾਲਾਂ ਨਹੀਂ ਚਲਦੀ । -ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ
“The detention of farmer leader Dallewal has been orchestrated by the Bhagwant Mann government. No central agency is involved in his arrest. This is solely the work of the state police, aiming to divert attention from the real issues by falsely blaming central agencies. The central government has always worked for the welfare of farmers and does not resort to such petty tactics,” said Union Minister Ravneet Singh Bittu.