ਤਰਨਤਾਰਨ ਜ਼ਿਮਨੀ ਚੋਣ ਸਬੰਧੀ ਬਾਪੂ ਤਰਸੇਮ ਸਿੰਘ ਜੀ ਦੀ ਅਹਿਮ ਮੁਲਾਕਾਤ

ਤਰਨਤਾਰਨ – ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਭਾਈ ਸੰਦੀਪ ਸਿੰਘ ਜੀ ਦੇ ਗ੍ਰਹਿ ਵਿਖੇ ਪਹੁੰਚੇ।
ਇਹ ਮੁਲਾਕਾਤ ਤਰਨਤਾਰਨ ਜ਼ਿਮਨੀ ਚੋਣ ਦੇ ਸਬੰਧ ਵਿੱਚ ਹੋਈ ਜਿਸ ਦੌਰਾਨ ਉਹਨਾਂ ਨੇ ਭਾਈ ਸੰਦੀਪ ਸਿੰਘ ਜੀ ਦੇ ਪਰਿਵਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਬਾਪੂ ਜੀ ਦੇ ਨਾਲ ਭਾਈ ਪਰਮਜੀਤ ਸਿੰਘ ਜੌਹਲ, ਭਾਈ ਅਮਰਜੀਤ ਸਿੰਘ ਵੰਨਚਿੜੀ ਅਤੇ ਭਾਈ ਹਰਭਜਨ ਸਿੰਘ ਤੁੜ ਵੀ ਹਾਜ਼ਰ ਸਨ।
ਇਸ ਮੁਲਾਕਾਤ ਨੂੰ ਚੋਣੀ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ