IPS Harmanbir Singh will be the new Police Commissioner of Amritsar, replacing IPS Gurpreet Singh Bhullar
IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ, IPS ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਸੰਭਾਲਣਗੇ ਅਹੁਦਾ
ਚੰਡੀਗੜ੍ਹ, 7 ਅਗਸਤ (ਆਵਾਜ਼ਿ ਕੌਮ ਬਿਊਰੋ)-IPS ਅਧਿਕਾਰੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ IPS ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਜਿੰਮੇਵਾਰੀ ਸੰਭਾਲਣਗੇ।

