ਦੀ ਨਥੇਹਾ ਕੋਆਪਰੇਟਿਵ ਸੁਸਾਇਟੀ ਲਿਮਿਟਡ ਦੀ ਹੋਈ ਚੋਣ।
ਤਲਵੰਡੀ ਸਾਬੋ, 13 ਸਤੰਬਰ (ਗੁਰਜੰਟ ਸਿੰਘ ਨਥੇਹਾ)- ਦੀ ਨਥੇਹਾ ਕੋਅਪਰੇਟਿਵ ਸੁਸਾਇਟੀ ਲਿਮਟਿਡ ਦੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਦੇ ਪ੍ਰਧਾਨ ਵਿਸਾਖਾ […]
ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ ਵਿਸ਼ਵ ਮੁਢਲੀ ਸਹਾਇਤਾ ਦਿਵਸ
ਤਲਵੰਡੀ ਸਾਬੋ, 13 ਸਤੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪ੍ਰੋ. (ਡਾ.) ਐਸ.ਕੇ.ਬਾਵਾ ਉਪ ਕੁਲਪਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਰਾਮੈਡੀਕਲ ਸਾਇੰਸਜ਼ ਵਿਭਾਗ ਵੱਲੋਂ […]
ਤਲਵੰਡੀ ਸਾਬੋ ਵਿਖੇ ਸਿਹਤ ਵਿਭਾਗ ਨੇ ਮਨਾਇਆ ਫਰਾਈ ਡੇਅ, ਡਰਾਈ ਡੇਅ ਹਫਤਾ।
ਤਲਵੰਡੀ ਸਾਬੋ, 13 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਿਵਲ ਸਰਜਨ ਬਠਿੰਡਾ, ਜਿਲਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਜਿਲਾ ਐਪੀਡੀਮੋਲੋਜਿਸਟ ਡਾ. ਮਯੰਕਜੋਤ ਸਿੰਘ ਦੇ ਨਿਰਦੇਸ਼ਾਂ ਦੀ […]
ਕੇਜਰੀਵਾਲ ਨੂੰ ਜਮਾਨਤ ਮਿਲਣ ਨਾਲ ਆਪ ਵਲੰਟੀਅਰਾਂ ਦੇ ਹੌਸਲੇ ਬੁਲੰਦ: ਆਪ ਆਗੂ
ਧੂਰੀ ( ਰਣਜੀਤ ਸਿੰਘ ਪੇਧਨੀ ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੇ ਖੁਸ਼ੀ […]
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਬੱਸ ਕਿਰਾਏ ‘ਚ ਕੀਤਾ ਵਾਧਾ ਸਰਕਾਰ ਦਾ ਲੋਕ ਵਿਰੋਧੀ ਫ਼ੈਸਲਾ – ਸਲੇਮਪੁਰ, ਭੁੱਲਰ , ਸੇਰਪੁਰ
ਸੇਰਪੁਰ ( ਰਣਜੀਤ ਸਿੰਘ ਪੇਧਨੀ ) ਆਪ ਸਰਕਾਰ ਵੱਲੋਂ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਉਣਾ ਅਤੇ ਬੱਸ ਕਿਰਾਏ ‘ਚ ਕੀਤਾ ਗਿਆ ਲੋਕ […]
ਅਸ਼ੌਕ ਕੁਮਾਰ ਐਸ ਆਈ ਦੀ ਸੁਪਰਵੀਜਨ ਵਿੱਚ ਆਉਂਦੇ ਪਿੰਡਾਂ, ਸਰਕਾਰੀ ਦਫਤਰਾਂ ਅਤੇ ਪ੍ਰਾਈਵੇਟ ਦਫ਼ਤਰਾਂ ਵਿਖੇ ਡ੍ਰਾਈ ਡੇ ਐਕਟੀਵਿਟੀ ਕੀਤੀ ਗਈ।
ਧੂਰੀ ( ਰਣਜੀਤ ਸਿੰਘ ਪੇਧਨੀ ) ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਅਤੇ ਜਿਲਾਂ ਐਪੀਡੀਮੋਲੋਜਿਸਟ ਡਾਕਟਰ ਉਪਾਸਨਾ ਬਿੰਦਰਾਂ ਜੀ ਅਤੇ ਐਸ ਐਮ ਓ ਡਾਕਟਰ ਰਾਜੇਸ […]
ਦੀਪਸ਼ਿਖਾ ਸ਼ਰਮਾ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ
ਫ਼ਿਰੋਜ਼ਪੁਰ, 13 ਸਤੰਬਰ : ਸੁਖਮੰਦਰ ਸਿੰਘ ਸ਼ਾਤ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ […]
ਸਰਕਾਰ ਤੁਹਾਡੇ ਦੁਆਰ’ ਕੈਪਾਂ ਰਾਹੀਂ ਲੋਕ ਸਹੂਲਤਾਂ ਪ੍ਰਾਪਤ ਕਰਕੇ ਪੂਰਾ ਲਾਭ ਲੈ ਰਹੇ ਹਨ :ਆਪ ਆਗੂ
ਧੂਰੀ ( ਰਣਜੀਤ ਸਿੰਘ ਪੇਧਨੀ ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵਾਲੀ ਸਰਕਾਰ ਦੇ ਚਲਾਏ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਨੂੰ ਲੋਕਾਂ ਵਲੋਂ […]
ਦਿਹਾਤੀ ਖੇਤਰਾਂ ਦੇ ਵਿਕਾਸ ਲਈ ਪਿੰਡਾਂ ਵਿੱਚ ਗ੍ਰਾਮ ਸਭਾ ਦੇ ਨਾਲ ਇਸਤਰੀ ਸਭਾ ਅਤੇ ਬਾਲ ਸਭਾ ਕਰਵਾਉਣਾ ਜਰੂਰੀ – ਤਾਲਬਪੁਰਾ
ਅੰਮ੍ਰਿਤਸਰ, ਸਤੰਬਰ (ਇਕਬਾਲ ਸਿੰਘ ਤੁੰਗ) ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਭਰ ‘ਚ ਗ੍ਰਾਮ ਅਦਾਲਤਾਂ ਦੀ ਸਥਾਪਨਾ ਨਾਲ ਇਨਸਾਫ਼ ਤੱਕ ਪਹੁੰਚ ‘ਚ […]
