“After Leaving AAP, Raghav Chadha Signals Shift Toward BJP”
“‘ਆਪ’ ਨੂੰ ਅਲਵਿਦਾ ਕਹਿਣ ਮਗਰੋਂ ਰਾਘਵ ਚੱਢਾ ਦਾ ਵੱਡਾ ਬਿਆਨ”

24 ਅਪ੍ਰੈਲ 2026, ਚੰਡੀਗੜ੍ਹ – Raghav Chadha ਵੱਲੋਂ ‘ਆਮ ਆਦਮੀ ਪਾਰਟੀ’ ਨੂੰ ਅਲਵਿਦਾ ਕਹਿਣ ਮਗਰੋਂ ਵੱਡਾ ਸਿਆਸੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਹੁਣ Amit Shah ਨਾਲ ਮਿਲ ਕੇ ਦੇਸ਼ ਲਈ ਕੰਮ ਕਰਨਗੇ।
ਉਨ੍ਹਾਂ ਦਾਅਵਾ ਕੀਤਾ ਕਿ Aam Aadmi Party ਦੇ ਰਾਜਸਭਾ ਵਿੱਚ 10 ਸਾਂਸਦ ਹਨ ਅਤੇ ਉਨ੍ਹਾਂ ਵਿੱਚੋਂ 2 ਤਿਹਾਈ ਤੋਂ ਵੱਧ, ਯਾਨੀ ਲਗਭਗ 7 ਸਾਂਸਦ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।
ਰਾਘਵ ਚੱਢਾ ਨੇ ਇਹ ਵੀ ਕਿਹਾ ਕਿ Harbhajan Singh, ਰਾਜਿੰਦਰ ਗੁਪਤਾ ਅਤੇ ਵਿਕਰਮ ਸਾਹਨੀ ਵੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਇਸ ਘਟਨਾ ਨਾਲ ਦੇਸ਼ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ‘ਤੇ ਹੋਰ ਸਪੱਸ਼ਟਤਾ ਆਉਣ ਦੀ ਉਮੀਦ ਹੈ।
