AAP MLA Sarabjit Kaur Manuke Gets Major Setback in Municipal Polls
ਪੰਜਾਬ ਨਗਰ ਚੋਣਾਂ ‘ਚ ਆਪ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੂੰ ਵੱਡਾ ਝਟਕਾ

19 ਮਈ 2026, ਜਗਰਾਓ – ਪੰਜਾਬ ਨਗਰ ਚੋਣਾਂ 2026 ਦੌਰਾਨ Sarbjit Kaur Manuke ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਉਨ੍ਹਾਂ ਦੇ ਪਤੀ ਸੁਖਵਿੰਦਰ ਬਿੱਲਾ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਗਈ।
ਜਾਣਕਾਰੀ ਮੁਤਾਬਕ ਸੁਖਵਿੰਦਰ ਬਿੱਲਾ ਨੇ ਮਹਿਲਾਵਾਂ ਲਈ ਰਾਖਵੇਂ ਵਾਰਡ ਨੰਬਰ 1 ਤੋਂ ਨਾਮਜ਼ਦਗੀ ਭਰੀ ਸੀ।
ਚੋਣ ਅਧਿਕਾਰੀਆਂ ਵੱਲੋਂ ਪੜਤਾਲ ਦੌਰਾਨ ਲੋੜੀਂਦੀਆਂ ਸ਼ਰਤਾਂ ਪੂਰੀਆਂ ਨਾ ਹੋਣ ਕਾਰਨ ਉਨ੍ਹਾਂ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਗਈ।
ਇਸ ਫੈਸਲੇ ਤੋਂ ਬਾਅਦ ਜਗਰਾਓ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।
ਫਿਲਹਾਲ ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਵੱਲੋਂ ਕੋਈ ਅਧਿਕਾਰਿਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।
