
Former CM Atishi detained by Delhi Police during protest over house demolition in Kalkaji
ਸਾਬਕਾ CM ਆਤਿਸ਼ੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ’ਚ ਲਿਆ,ਕਾਲਕਾਜੀ ‘ਚ ਘਰ ਢਾਹੁਣ ਨੂੰ ਲੈ ਕੇ ਚੱਲ ਰਿਹਾ ਸੀ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ (10 ਜੂਨ, 2025): ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਨੂੰ ਅੱਜ ਦਿੱਲੀ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਆਤਿਸ਼ੀ ਕਾਲਕਾਜੀ ਦੇ ਭੂਮੀਹੀਣ ਕੈਂਪ ’ਚ ਝੁੱਗੀ-ਝੌਂਪੜੀ ਵਾਲਿਆਂ ਨੂੰ ਮਿਲਣ…