
Terrorist Attack in Pahalgam: 26 Dead, Major Operation Launched
ਪਹਿਲਗਾਮ ‘ਚ ਅੱਤਵਾਦੀ ਹਮਲਾ: 26 ਦੀ ਮੌਤ, ਵੱਡੀ ਮੁਹਿੰਮ ਸ਼ੁਰੂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਹਮਲਾ ਕਰਕੇ 26 ਲੋਕਾਂ ਦੀ ਜਾਨ ਲੈ ਲਈ। ਮ੍ਰਿਤਕਾਂ ਵਿੱਚ 2 ਵਿਦੇਸ਼ੀ ਅਤੇ 2 ਸਥਾਨਕ ਲੋਕ ਸ਼ਾਮਲ ਹਨ। ਹਮਲਾਵਰਾਂ ਦੀ ਭਾਲ ਲਈ ਅਤਿਵਾਦ ਵਿਰੋਧੀ ਮੁਹਿੰਮ ਵੱਡੇ ਪੱਧਰ ‘ਤੇ ਸ਼ੁਰੂ ਕਰ ਦਿੱਤੀ ਗਈ ਹੈ। ਸੋਸ਼ਲ ਮੀਡੀਆ ‘ਤੇ ਇਸ…