
Ex-Head Granthi Singh Sahib Giani Mohan Singh Passes Away, Advocate Dhami Expresses Grief
ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ…