Special on the martyrdom day of October 15: On October 15, 1992, in a staged police encounter in village Kang Araiyan, Jalandhar district, Jathedar Talwinder Singh Babbar was martyred
15 ਅਕਤੂਬਰ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼ 15 ਅਕਤੂਬਰ 1992 ਵਾਲੇ ਦਿਨ , ਪਿੰਡ ਕੰਗ ਅਰਾਈਆਂ ਜ਼ਿਲ੍ਹਾ ਜਲੰਧਰ ਵਿਖੇ ਇੱਕ ਝੂਠੇ ਪੁਲਿਸ ਮੁਕਾਬਲੇ ਵਿੱਚ ਜਥੇਦਾਰ ਤਲਵਿੰਦਰ ਸਿੰਘ ਬਬਰ ਨੂੰ ਸ਼ਹੀਦ ਕਰ ਦਿੱਤਾ ਗਿਆ: ਗੁਰਦੀਪ ਸਿੰਘ ਜਗਬੀਰ (ਡਾ.) 26 ਫਰਵਰੀ, 1944 ਵਜੇ ਦਿਨ ਜਥੇਦਾਰ ਤਲਵਿੰਦਰ ਸਿੰਘ ਦਾ ਜਨਮ ਪਿੰਡ ਪਾਸ਼ਟਾਂ, ਤਹਿਸੀਲ ਫਗਵਾੜਾ, ਜ਼ਿਲ੍ਹਾ ਕਪੂਰਥਲਾ ਵਿਖੇ ਹੋਇਆ ਸੀ।…

