SAD (Punar surjit) Slams Punjab Govt Over Jalandhar Murder Case
ਜਲੰਧਰ ਕਤਲ ਕਾਂਡ ‘ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਸਰਕਾਰ ‘ਤੇ ਤੀਖਾ ਹਮਲਾ 6 ਫਰਵਰੀ 2026, ਜਲੰਧਰ – ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਲੱਕੀ ਓਬਰਾਏ ਦੀ ਗੁਰਦੁਆਰੇ ਬਾਹਰ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਸਰਕਾਰ ਖ਼ਿਲਾਫ਼ ਤੀਖੀ ਪ੍ਰਤੀਕਿਰਿਆ ਦਿੱਤੀ…

