
Vigilance Raid at Jalandhar MLA Raman Arora’s House Over Corruption Allegations
ਜਲੰਧਰ MLA ਰਮਨ ਅਰੋੜਾ ਦੇ ਘਰ ਵਿਜੀਲੈਂਸ ਦੀ ਰੇਡ, ਭ੍ਰਿਸ਼ਟਾਚਾਰ ਦਾ ਦੋਸ਼ ਜਲੰਧਰ (23 ਮਈ, 2025): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਸੈਂਟਰਲ ਤੋਂ ਮੌਜੂਦਾ AAP ਵਿਧਾਇਕ ਰਮਨ ਅਰੋੜਾ ਦੇ ਅਸ਼ੋਕ ਨਗਰ ਸਥਿਤ ਘਰ ’ਤੇ ਰੇਡ ਕੀਤੀ। ਉਨ੍ਹਾਂ ’ਤੇ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਜ਼ਰੀਏ ਲੋਕਾਂ ਨੂੰ ਝੂਠੇ ਨੋਟਿਸ ਭਿਜਵਾ ਕੇ ਮਾਮਲਾ ਰਫ਼ਾ-ਦਫ਼ਾ ਕਰਨ ਬਦਲੇ…