
Advocate Dhami expresses grief over the passing of Shiromani Committee member Bhai Ram Singh.
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ ਅੰਮ੍ਰਿਤਸਰ, 12 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੀਆਂ ਪੰਥਕ ਸੇਵਾਵਾਂ…