Major Resignation from Shiromani Akali Dal (Punar Surjeet) – Charanjit Singh Brar Resigns from Primary Membership
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਵੱਡਾ ਅਸਤੀਫਾ – ਚਰਨਜੀਤ ਸਿੰਘ ਬਰਾੜ ਨੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ 14 ਜਨਵਰੀ 2026 – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਵੱਡਾ ਅਸਤੀਫਾ ਹੋਇਆ ਹੈ। ਚਰਨਜੀਤ ਸਿੰਘ ਬਰਾੜ ਨੇ ਭਰੇ ਮਨ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁੱਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ…

