SGPC Removes Dr. Karamjit Singh from Committee on Akal Takht Sahib Jathedar Service Rules

ਸ਼੍ਰੋਮਣੀ ਕਮੇਟੀ ਨੇ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਹਟਾਇਆ ਸ਼੍ਰੋਮਣੀ ਕਮੇਟੀ ਨੇ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਹਟਾਇਆਅੰਮ੍ਰਿਤਸਰ, 1 ਅਗਸਤ-ਆਰਐਸਐਸ ਮੁਖੀ ਸਾਹਮਣੇ ਵਿਚਾਰ ਚਰਚਾ ਦੌਰਾਨ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਵਾਈਸ…

Read More

Singh Sahib’s brother-in-law Gurvinder Singh dies in road accident; Jathedar Gurgajj postpones Patna Sahib visit and meeting.

ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਨੂੰ ਸਦਮਾ ,ਜੀਜਾ ਗੁਰਵਿੰਦਰ ਸਿੰਘ ਦੀ ਸੜਕ ਹਾਦਸੇ ’ਚ ਮੌਤ, ਜਥੇਦਾਰ ਗੜਗੱਜ ਨੇ ਪਟਨਾ ਸਾਹਿਬ ਦੌਰਾ ਤੇ ਮੀਟਿੰਗ ਮੁਲਤਵੀ ਕੀਤੀ ਅੰਮ੍ਰਿਤਸਰ, 29 ਜੁਲਾਈ, 2025 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ ਦੀ ਪਿੰਡ ਗੋਹਲਵੜ ਨੇੜੇ ਅਵਾਰਾ ਪਸ਼ੂ ਕਾਰਨ ਬਾਈਕ ਹਾਦਸੇ ’ਚ ਮੌਤ…

Read More

“I wholeheartedly accept every command of Takht Sahib,” says Cabinet Minister Harjot Bains — “I will appear barefoot before Sri Akal Takht Sahib.”

“ਮੈਂ ਤਖ਼ਤ ਸਾਹਿਬ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ ਕਰਦਾ ਹਾਂ”,ਮੈਂ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵਾਂਗਾ-ਕੈਬਨਿਟ ਮੰਤਰੀ ਹਰਜੋਤ ਬੈਂਸ ਅੰਮ੍ਰਿਤਸਰ, 26 ਜੁਲਾਈ, 2025 : ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 1 ਅਗਸਤ 2025 ਨੂੰ ਤਲਬ ਕਰਨ ’ਤੇ ਖਿੜੇ ਮੱਥੇ ਹੁਕਮ ਮੰਨਣ ਦਾ ਵਾਅਦਾ ਕੀਤਾ। ਉਨ੍ਹਾਂ…

Read More

Sri Akal Takht Sahib Jathedar Summons Punjab Cabinet Minister S. Harjot Singh and Language Department Director

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ ਅੰਮ੍ਰਿਤਸਰ, 26 ਜੁਲਾਈ, 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀਨਗਰ ’ਚ ਗੁਰੂ ਤੇਗ਼ ਬਹਾਦਰ ਜੀ ਦੀ ਸ਼ਤਾਬਦੀ ’ਤੇ ਨੱਚ-ਗਾਣੇ ’ਤੇ ਆਲੋਚਨਾ ਕਰਦਿਆਂ ਕੈਬਨਿਟ ਮੰਤਰੀ…

Read More

Singer Bir Singh Apologizes Over Shaheedi Centenary Controversy, To Appear Before Akal Takht Sahib Today

ਸ਼ਹੀਦੀ ਸ਼ਤਾਬਦੀ ਸਮਾਗਮ ਵਿਵਾਦ ’ਤੇ ਗਾਇਕ ਬੀਰ ਸਿੰਘ ਨੇ ਮੁਆਫ਼ੀ ਮੰਗੀ, ਅੱਜ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਅੰਮ੍ਰਿਤਸਰ, 25 ਜੁਲਾਈ, 2025 ਗਾਇਕ ਬੀਰ ਸਿੰਘ ਨੇ ਸ੍ਰੀਨਗਰ ’ਚ ਸ਼ਹੀਦੀ ਸ਼ਤਾਬਦੀ ਸਮਾਗਮ ’ਚ ਗਲਤੀ ਲਈ ਮੁਆਫ਼ੀ ਮੰਗੀ। ਉਨ੍ਹਾਂ ਕਿਹਾ, “ਮੈਂ ਆਸਟ੍ਰੇਲੀਆ ਤੋਂ ਸਿੱਧਾ ਆਇਆ, ਮੈਨੇਜਮੈਂਟ ਨੇ ਸਹੀ ਜਾਣਕਾਰੀ ਨਹੀਂ ਦਿੱਤੀ।” ਅੱਜ ਸ਼ਾਮ ਅਕਾਲ ਤਖ਼ਤ ਸਾਹਿਬ ਅੱਗੇ…

Read More

Chief Khalsa Diwan Members Must Take Amrit Within 41 Days: Jathedar Gargajj

ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ਵਿੱਚ ਅੰਮ੍ਰਿਤਧਾਰੀ ਹੋਣ- ਜਥੇਦਾਰ ਗੜਗੱਜ ਸ੍ਰੀ ਅੰਮ੍ਰਿਤਸਰ, 22 ਜੁਲਾਈ-ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ, ਮੈਂਬਰਾਂ ਅਤੇ ਅਹੁਦੇਦਾਰਾਂ ਦੇ ਵਿਰੁੱਧ ਕੁਝ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸੰਸਥਾ…

Read More

Meeting held between Akali Dal, Waris Punjab, and Recruitment Committee; joint Panthic platform likely.

ਅਕਾਲੀ ਦਲ ਵਾਰਿਸ ਪੰਜਾਬ ਅਤੇ ਭਰਤੀ ਕਮੇਟੀ ਵਿਚਕਾਰ ਮੀਟਿੰਗ,ਆਉਣ ਵਾਲੇ ਸਮੇਂ ‘ਚ ਬਣ ਸਕਦਾ ਹੈ ਇੱਕ ਸਾਂਝਾ ਪੰਥਕ ਪਲੇਟਫਾਰਮ ਸ੍ਰੀ ਅਮ੍ਰਿਤਸਰ ਸਾਹਿਬ: 27 ਜੂਨ ਅੱਜ ਭਾਈ ਅਮ੍ਰਿਤਪਾਲ ਸਿੰਘ ਐਮਪੀ ਖਡੂਰ ਸਾਹਿਬ ਦੇ ਗ੍ਰਹਿ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਬਣੀ ਭਰਤੀ ਕਮੇਟੀ ਜਿੰਨਾਂ ਵਿੱਚ ਬੀਬੀ ਸਤਵੰਤ ਕੌਰ, ਸਰਦਾਰ ਮਨਪ੍ਰੀਤ ਸਿੰਘ ਇਆਲੀ, ਜਥੇਦਾਰ ਸੰਤਾ ਸਿੰਘ ਉਮੈਦਪੁਰੀ,…

Read More

Damdami Taksal Denies Rumors of Meeting with Sukhbir Badal

ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਜੀ ਦੀ ਕੋਈ ਮੀਟਿੰਗ ਨਹੀਂ ਹੋਈ ਸੁਖਬੀਰ ਸਿੰਘ ਬਾਦਲ ਨਾਲ, ਸੰਗਤਾਂ ਅਫਵਾਹਾ ਤੋਂ ਸੁਚੇਤ ਰਹਿਣ: ਦਮਦਮੀ ਟਕਸਾਲ ਮਹਿਤਾ (5 ਜੂਨ, 2025): ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ…

Read More

Bhai Ishar Singh Says: Will Not Accept Honor from Gargaj on June 6

ਭਾਈ ਈਸ਼ਰ ਸਿੰਘ ਨੇ ਕਿਹਾ: 6 ਜੂਨ ਨੂੰ ਗੜਗੱਜ ਤੋਂ ਸਨਮਾਨ ਨਹੀਂ ਲਵਾਂਗੇ ਅੰਮ੍ਰਿਤਸਰ (2 ਜੂਨ, 2025):ਦਮਦਮੀ ਟਕਸਾਲ ਦੇ 14ਵੇਂ ਮੁਖੀ, 20ਵੀਂ ਦੇ ਮਹਾਨ ਜਰਨੈਲ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਜੀ ਨੇ ਕਿਹਾ ਉਹ 6 ਜੂਨ ਨੂੰ ਜਥੇਦਾਰ ਗੱੜਗਜ ਤੋਂ ਸਨਮਾਨ ਨਹੀਂ ਲੈਣਗੇ ।ਦਮਦਮੀ ਟਕਸਾਲ ਦੇ…

Read More

“Big Statement from Giani Raghbir Singh After Meeting with SGPC Executive Committee”

ਅੰਤਰਿੰਗ ਕਮੇਟੀ ਨਾਲ ਮੁਲਾਕਾਤ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਅੰਤਰਿੰਗ ਕਮੇਟੀ ਨਾਲ ਹੋਈ ਮੁਲਾਕਾਤ ਤੋਂ ਬਾਅਦ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, “ਮੈਂ ਸੋਚਦਾ ਸੀ ਕਿ ਅਕਾਲ ਤਖਤ ਸਾਹਿਬ ਦਾ ਹੁਕਮ ਪੂਰੇ ਵਿਸ਼ਵ ਵਿੱਚ ਵੱਸਦੇ ਸਿੱਖਾਂ ‘ਤੇ ਲਾਗੂ ਹੁੰਦਾ ਹੈ, ਪਰ ਮੈਨੂੰ ਨਹੀਂ ਸੀ ਪਤਾ ਕਿ ਇਹ ਹੁਕਮ…

Read More