“Sant Baba Avtar Singh Ji Sursingh Wale Visits the Residence of Baba Nachhatar Singh Ji Bhaini Massa Singh Wale”

ਬਾਬਾ ਨਛੱਤਰ ਸਿੰਘ ਜੀ ਭੈਣੀ ਮੱਸਾ ਸਿੰਘ ਵਾਲਿਆਂ ਦੇ ਗ੍ਰਹਿ ਵਿਖੇ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ ਪਹੁੰਚੇ।  ਨਾਲ ਹੀ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ ਵਿਸ਼ੇਸ਼ ਤੌਰ ਤੇ ਪਹੁੰਚੇ।  (ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਇੰਟਰਨੈਸ਼ਨਲ ਪੰਥਕ ਦਲ ਅਸਟਰੀਆ ਯੂਰਪ ਦੇ ਪ੍ਰਧਾਨ ਜਥੇਦਾਰ ਬਾਬਾ ਨਛੱਤਰ ਸਿੰਘ ਜੀ ਭੈਣੀ ਮੱਸਾ ਸਿੰਘ ਵਾਲਿਆਂ ਦੇ ਗ੍ਰਹਿ…

Read More

“Relieving Singh Sahib Giani Harpreet Singh is Highly Condemnable and Unfortunate, Hurting the Sovereignty of Takht Sahiban: Giani Raghbir Singh, Jathedar Sri Akal Takht Sahib”

ਗੁਰੂ ਪਿਆਰੇ ਖ਼ਾਲਸਾ ਜੀਓਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਹਿ॥ ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ…

Read More

“SGPC’s Executive Committee Removes Jathedar Giani Harpreet Singh from Takht Sri Damdama Sahib”

ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ ਅੰਮ੍ਰਿਤਸਰ, 10 ਫਰਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ।…

Read More

“Badal Dal Strips Giani Harpreet Singh of Jathedar Position!”

ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਜਥੇਦਾਰ ਦੀ ਪਦਵੀ ਖੋਹ ਲਈ! ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਜਥੇਦਾਰ ਦੀ ਪਦਵੀ ਖੋਹ ਲਈ! 👉 ਭਾਈ ਰਣਜੀਤ ਸਿੰਘ, ਗਿਆਨੀ ਪੂਰਨ ਸਿੰਘ, ਗਿਆਨੀ ਵੇਦਾਂਤੀ ਮਗਰੋਂ ਹੁਣ ਗਿਆਨੀ ਹਰਪ੍ਰੀਤ ਸਿੰਘ!👉 ਦੋ ਦਸੰਬਰ ਨੂੰ ਸਿੱਖ ਜਜ਼ਬਾਤ ਦੀ ਤਰਜਮਾਨੀ ਕਰਨ ਬਦਲੇ ਜਥੇਦਾਰੀ ਖੋਹੀ!👉 ਗਿਆਨੀ ਹਰਪ੍ਰੀਤ ਸਿੰਘ ਨੇ ਔਖੇ ਵੇਲੇ…

Read More

“Hukamnamas Issued by Akal Takht Sahib on 2nd to Be Reviewed on 28th”

ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਦੀ ਚੀਰਫਾੜ ‘ਤੇ ਪ੍ਰਸ਼ਨ ਚਿੰਨ੍ਹ: ਸਿੱਖ ਭਾਈਚਾਰੇ ਦੀਆਂ ਗਹਿਰੀਆਂ ਬੇਨਤੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਧਾਰਮਿਕ ਅਧਿਕਾਰਤਾ ਦਾ ਮੂਹਾਰਾ ਹੈ, ਪਰ ਪਿਛਲੇ ਕੁਝ ਸਮੇਂ ਤੋਂ ਕਈ ਸਵਾਲ ਉਸਦੇ ਹੁਕਮਨਾਮਿਆਂ ਤੇ ਉਸ ਦੇ ਕਾਰਜ ਕਰਨ ਦੇ ਢੰਗ ‘ਤੇ ਉਠ ਰਹੇ ਹਨ। ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਵੱਲੋਂ 28 ਤਰੀਕ…

Read More

Polycab Company Mocks Sikh Image, Lawyer Nina Singh Sends Legal Notice.ਪੌਲੀਕੇਬ ਕੰਪਨੀ ਨੇ ਸਿੱਖ ਦੀ ਤਸਵੀਰ ਦਾ ਉਡਾਇਆ ਮਜਾਕ, ਵਕੀਲ ਨੀਨਾ ਸਿੰਘ ਨੇ ਭੇਜਿਆ ਨੌਟਿਸ 

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਪੰਖੇ ਬਣਾਉਣ ਵਾਲੀ ਕੰਪਨੀ ਪੌਲੀਕੇਬ ਨੇ ਗਾਜੀਆਬਾਦ ਅੰਦਰ ਪਬਲਿਕ ਪਲੇਸ ਤੇ ਪੰਖੇ ਦੀ ਵਿਕਰੀ ਲਈ ਵੱਡੇ ਵੱਡੇ ਹੋਰਡਿੰਗ ਲਗਾਏ ਹਨ ਜਿਨ੍ਹਾਂ ਅੰਦਰ ਇਕ ਸਿੱਖ ਦੀ ਇਤਰਾਜਯੋਗ ਫੋਟੋ ਦੀ ਵਰਤੋਂ ਕੀਤੀ ਹੈ । ਹੋਰਡਿੰਗ ਵਿਚ ਲਗਾਈ ਗਈ ਸਿੱਖ ਦੀ ਫੋਟੋ ਦਾ ਦਾਹੜਾ ਅੱਧਾ ਅੰਦਰ ਅਤੇ ਅੱਧਾ ਫੋਟੋ ਤੋਂ ਬਾਹਰ ਦਿਖਾਇਆ ਗਿਆ…

Read More

Congress President Raja Warring Receives Warning from Sri Akal Takht Sahib Jathedar

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਚੇਤਾਵਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ…

Read More

Singh Sahib Giani Harpreet Singh’s Resignation a Concern for the Panth: Bhai Jasvir Singh Khalsa.ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪੰਥ ਲਈ ਚਿੰਤਾਜਨਕ: ਭਾਈ ਜਸਵੀਰ ਸਿੰਘ ਖਾਲਸਾ

ਜਲੰਧਰ • ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਦੇ ਅਣਸੁਖਾਵੇਂ ਹਾਲਾਤਾਂ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫਾ ਦਿੱਤਾ ਗਿਆ ਹੈ, ਉਹ ਇਹ ਮਾਮਲਾ ਸਮੁੱਚੇ ਪੰਥ ਲਈ ਵਿਚਾਰਨਯੋਗ ਹੈ। ਸਿੰਘ ਸਾਹਿਬ ਨੇ ਕਿਹਾ ਕਿ ਅੱਜ ਸ਼ਾਮੀਂ ਤਖਤ ਸ੍ਰੀ ਦਮਦਮਾ ਸਾਹਿਬ ਤੇ…

Read More

Delhi Committee Conducts Amrit Sanchar for 35 at Akal Takht: Chairman Manjit Singh Bhoma.ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਾਣੀਆਂ ਨੂੰ ਅਕਾਲ ਤਖ਼ਤ ਤੇ ਅੰਮ੍ਰਿਤਪਾਨ ਕਰਵਾਇਆਂ ਗਿਆ: ਚੇਅਰਮੈਂਨ ਮਨਜੀਤ ਸਿੰਘ ਭੋਮਾ

ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਰਾਣੀਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਛਕਾਇਆ ਗਿਆ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋ ਦੇ ਯੋਗ ਅਗਵਾਈ ਵਿੱਚ ਪੰਜਾਬ…

Read More