Three Canadian MPs Pay Obeisance at Sachkhand Sri Harmandir Sahib
ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ 15 ਫਰਵਰੀ 2026, ਅੰਮ੍ਰਿਤਸਰ – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸ. ਜਸਰਾਜ ਸਿੰਘ ਹੱਲਣ, ਸ. ਅਮਨਪ੍ਰੀਤ ਸਿੰਘ ਗਿੱਲ ਅਤੇ ਸ. ਦਲਵਿੰਦਰ ਸਿੰਘ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ…

