Regular Bail Granted to Ex-CA Satinder Singh Kohli in 328 Saroops Case
ਚੰਡੀਗੜ੍ਹ 328 ਸਰੂਪਾਂ ਮਾਮਲੇ ਵਿੱਚ SGPC ਦੇ ਸਾਬਕਾ CA ਸਤਿੰਦਰ ਸਿੰਘ ਕੋਹਲੀ ਨੂੰ ਰੈਗੂਲਰ ਜ਼ਮਾਨਤ 05 ਮਾਰਚ 2026, ਅੰਮ੍ਰਿਤਸਰ – ਅੰਮ੍ਰਿਤਸਰ ਅਦਾਲਤ ਨੇ ਚੰਡੀਗੜ੍ਹ ਵਿੱਚ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਚਾਰਟਰਡ ਅਕਾਉਂਟੈਂਟ ਸਤਿੰਦਰ ਸਿੰਘ ਕੋਹਲੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਅਦਾਲਤ ਨੇ…

