
“Akali Dal ‘Waris Punjab De’ Holds Special Meeting on Amritsar Urban Expansion”
ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਤੱਕ ਪਹੁੰਚ ਕੀਤੀ ਜਾਵੇਗੀ : ਬਾਬੂ ਸਿੰਘ ਬਰਾੜ ਅੰਮ੍ਰਿਤਸਰ 16 ਫਰਵਰੀ ( ) ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਅੱਜ ਅੰਮ੍ਰਿਤਸਰ ਸ਼ਹਿਰ ਵਿੱਚ ਅਬਜ਼ਰਵਰ ਭਾਈ ਅਮਨਦੀਪ ਸਿੰਘ ਜੀ ਡੱਡੂਆਣਾਂ ਅਤੇ ਮੁੱਖ ਕਾਰਜਕਾਰੀ ਕਮੇਟੀ ਮੈਂਬਰ ਜਿੰਨਾਂ ਵਿੱਚ ਭਾਈ ਭੁਪਿੰਦਰ ਸਿੰਘ ਜੀ ਗੱਦਲੀ, ਭਾਈ ਸ਼ਮਸ਼ੇਰ ਸਿੰਘ ਜੀ ਪੱਧਰੀ,…