Sikh Community Gave 80% Sacrifices for Independence – Still Waiting for Justice
ਦੇਸ਼ ਦੀ ਆਜ਼ਾਦੀ ਲਈ 80% ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਅੱਜ ਵੀ ਇਨਸਾਫ਼ ਲਈ ਉਡੀਕਵਾਨ 26 ਜਨਵਰੀ 2026, ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸਿੱਖ ਕੌਮ ਦੇ ਲਾਸਾਨੀ ਇਤਿਹਾਸ…

